09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 8 ਸਤੰਬਰ (ਮਨਦੀਪ ਸਿੰਘ ਖਰੌੜ)- ਸਰਹਿੰਦ ਰੋਡ ’ਤੇ ਫੱਗਣਮਾਜਰਾ ਬੱਸ ਸਟੈਂਡ ਲਾਗੇ ਮੋਟਰਸਾਈਕਲ ਸਵਾਰ ਨੂੰ ਇਕ ਕਾਰ ਚਾਲਕ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਦੁਖਦਾਈ ਮੌਤ ਹੋਣ ਦੀ ਘਟਨਾ ਵਾਪਰੀ ਹੈ। ਮਿ੍ਰਤਕ ਦੀ ਪਹਿਚਾਣ ਸ਼ਿਵ ਕੁਮਾਰ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਪਟਿਆਲਾ, 8 ਸਤੰਬਰ (ਮਨਦੀਪ ਸਿੰਘ ਖਰੌੜ)- ਸਰਹਿੰਦ ਰੋਡ ’ਤੇ ਫੱਗਣਮਾਜਰਾ ਬੱਸ ਸਟੈਂਡ ਲਾਗੇ ਮੋਟਰਸਾਈਕਲ ਸਵਾਰ ਨੂੰ ਇਕ ਕਾਰ ਚਾਲਕ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਦੁਖਦਾਈ ਮੌਤ ਹੋਣ ਦੀ ਘਟਨਾ ਵਾਪਰੀ ਹੈ। ਮਿ੍ਰਤਕ ਦੀ ਪਹਿਚਾਣ ਸ਼ਿਵ ਕੁਮਾਰ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਉਕਤ ਸ਼ਿਕਾਇਤ ਯਾਦਵਿੰਦਰ ਸਿੰਘ ਨੇ ਥਾਣਾ ਅਨਾਜ ਮੰਡੀ ’ਚ ਦਰਜ ਕਰਵਾਈ ਕਿ ਉਸ ਦਾ ਸਾਲਾ ਸ਼ਿਵ ਕੁਮਾਰ ਸ਼ਾਮ ਨੂੰ ਫੱਗਣਮਾਜਰਾ ਬੱਸ ਸਟੈਂਡ ਲਾਗੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਇਸ ਦੌਰਾਨ ਇਕ ਅਣਪਛਾਤੇ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਚਿੱਟੇ ਦੀ ਹੋਮ ਡਲਿਵਰੀ, ਘੱਗਰ ਦੇ ਹੜ੍ਹ ਤੇ ਫ਼ੈਕਟਰੀਆਂ ਦੇ ਗੰਦੇ ਪਾਣੀ ਕਰਨ ਫੈਲ ਰਹੇ ਕੈਂਸਰ ਤੋਂ ਹਲਕੇ ਨੂੰ ਜਲਦ ਦਿਵਾਈ... ਅਗਲੀ ਖ਼ਬਰ ਪਾਈਪਾਂ ਭੇਜਣ ਦਾ ਝਾਂਸਾ ਦੇ ਕੇ 10 ਲੱਖ ਠੱਗੇ
Ad Position 24