ਸਰਬਪ੍ਰੀਤ ਸਿੰਘ ਘਲੋੜੀ ਵਲੋਂ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ
ਸਨੌਰ, 15 ਸਤੰਬਰ (ਸੋਖਲ)- ਪੰਜਾਬ ਦੀ ਰਾਜਨੀਤੀ ਨਾਲ ਜੁੜੇ ਅਹਿਮ ਮਾਮਲਿਆਂ ਤੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਸਨੌਰ ਤੋਂ ਸੀਨੀਅਰ ਯੂਥ ਆਗੂ ਐਡ. ਸਰਬਪ੍ਰੀਤ ਸਿੰਘ ਘਲੋੜੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਸਰਬਪ੍ਰੀਤ ਸਿੰਘ ਘਲੋੜੀ ਪੰਜਾਬ ਇੰਚਾਰਜ ਸਚਿਨ ਪਾਇਲਟ ਨੂੰ ਫੁੱਲਾਂ ਦਾ ਬੁੱਕਾਂ ਦਿੰਦੇ ਹੋਏ। ਅਜੀਤ ਤਸਵੀਰ
16-09-2026