23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਜ ਦਿਨਾਂ ਸੰਤ ਸਮਾਗਮ 26 ਤੋਂ

ਬਨੂੜ, 22 ਸਤੰਬਰ (ਭੁਪਿੰਦਰ ਸਿੰਘ)- ਗੁਰਦੁਆਰਾ ਈਸਰ ਪ੍ਰਕਾਸ਼ ਬਨੂੜ ਅਤੇ ਸੰਤ ਬਾਬਾ ਵਰਿਆਮ ਸਿੰਘ ਮੈਮੋਰੀਅਲ ਟਰੱਸਟ ਵਲੋਂ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਲਾਨਾ ਪੰਜ ਦਿਨਾਂ ਗੁਰਮਤਿ ਸਮਾਗਮ 26 ਸਤੰਬਰ ਤੋਂ ਕਰਵਾਇਆ ਜਾ ਰਿਹਾ ਹੈ। ਇਸ ਸਲਾਨਾ ਗੁਰਮਤਿ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਪ੍ਰੀਤਇੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਗੁਰਦੁਆਰਾ ਈਸ਼ਰ ਪ੍ਰਕਾਸ਼ ਬਨੂੜ ਵਿਖੇ ਸਲਾਨਾ ਮਹਾਨ ਪੰਜ ਦਿਨਾਂ ਗੁਰਮਤਿ ਸਮਾਗਮ 26 ਸਤੰਬਰ ਤੋਂ ਸ਼ਾਮ 7 ਵਜੇ ਤੋਂ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਬਨੂੜ, 22 ਸਤੰਬਰ (ਭੁਪਿੰਦਰ ਸਿੰਘ)- ਗੁਰਦੁਆਰਾ ਈਸਰ ਪ੍ਰਕਾਸ਼ ਬਨੂੜ ਅਤੇ ਸੰਤ ਬਾਬਾ ਵਰਿਆਮ ਸਿੰਘ ਮੈਮੋਰੀਅਲ ਟਰੱਸਟ ਵਲੋਂ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਲਾਨਾ ਪੰਜ ਦਿਨਾਂ ਗੁਰਮਤਿ ਸਮਾਗਮ 26 ਸਤੰਬਰ ਤੋਂ ਕਰਵਾਇਆ ਜਾ ਰਿਹਾ ਹੈ। ਇਸ ਸਲਾਨਾ ਗੁਰਮਤਿ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਪ੍ਰੀਤਇੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਗੁਰਦੁਆਰਾ ਈਸ਼ਰ ਪ੍ਰਕਾਸ਼ ਬਨੂੜ ਵਿਖੇ ਸਲਾਨਾ ਮਹਾਨ ਪੰਜ ਦਿਨਾਂ ਗੁਰਮਤਿ ਸਮਾਗਮ 26 ਸਤੰਬਰ ਤੋਂ ਸ਼ਾਮ 7 ਵਜੇ ਤੋਂ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸਿੱਖ ਪੰਥ ਦੇ ਉੱਘੇ ਰਾਗੀ, ਢਾਡੀ, ਕਥਾ ਕੀਰਤਨੀਏ ਆਪਣੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। 30 ਸਤੰਬਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਬਾਬਾ ਗੁਰਦੇਵ ਸਿੰਘ ਨੇ ਇਲਾਕੇ ਦੀਆਂ ਸੰਗਤਾਂ ਨੂੰ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਰੱਖੜਾ ਨੇ ਬੰਮਣਾਂ ਵਿਖੇ ਵੰਡੇ 10 ਲੱਖ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਕਾਰਡ ਅਗਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Ad Position 24