03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮੇਜਰ ਖਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁਸਲਿਮ ਵਿੰਗ ਦਾ ਸ਼ਹਿਰੀ ਪ੍ਰਧਾਨ ਬਣਾਇਆ

ਭਾਦਸੋਂ, 2 ਅਕਤੂਬਰ (ਗੁਰਬਖਸ ਸਿੰਘ ਵੜੈਚ)- ਸ਼੍ਰੋਮਣੀ ਅਕਾਲੀ ਦਲ ਵਲੋਂ ਸਥਾਨਕ ਸ਼ਹਿਰ ਦੇ ਮੇਜਰ ਖਾਂ ਨੂੰ ਮੁਸਲਿਮ ਵਿੰਗ ਦਾ ਸਰਕਲ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਅੱਜ ਪ੍ਰੇਮ ਲਾਲਕਾ ਦੇ ਦਫ਼ਤਰ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 03-10-2026
ਭਾਦਸੋਂ, 2 ਅਕਤੂਬਰ (ਗੁਰਬਖਸ ਸਿੰਘ ਵੜੈਚ)- ਸ਼੍ਰੋਮਣੀ ਅਕਾਲੀ ਦਲ ਵਲੋਂ ਸਥਾਨਕ ਸ਼ਹਿਰ ਦੇ ਮੇਜਰ ਖਾਂ ਨੂੰ ਮੁਸਲਿਮ ਵਿੰਗ ਦਾ ਸਰਕਲ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਅੱਜ ਪ੍ਰੇਮ ਲਾਲਕਾ ਦੇ ਦਫ਼ਤਰ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਲਾਲਕਾ ਨੇ ਮੇਜਰ ਖਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਲਈ ਮਿਹਨਤ ਕਰਨ ਵਾਲਿਆਂ ਨੂੰ ਹਮੇਸ਼ਾ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿਚ ਸ਼ੋ੍ਮਣੀ ਅਕਾਲੀ ਦਲ ਵੱਡੀ ਮਜ਼ਬੂਤੀ ਵੱਲ ਵਧ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਮੇਜਰ ਖਾਂ ਨੇ ਕਿਹਾ ਕਿ ਪਾਰਟੀ ਵਲੋਂ ਜੋ ਡਿਊਟੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਮ ਕਰਮ ਸਿੰਘ ਮਾਂਗੇਵਾਲ, ਇਸਮਾਇਲ ਖਾਂ, ਤਰਸੇਮ ਲਾਲਕਾ, ਹਮੀਰ ਸਿੰਘ, ਸੁਖਚੈਨ ਸਿੰਘ ਤੇ ਮਨਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਗੁਨੀਤ ਕੌਰ ਭੱਟੀ ਦੀ ਯਾਦ ‘ ਚ ਖ਼ੂਨਦਾਨ ਕੈਂਪ 8 ਨੂੰ - ਜੀ . ਐਸ . ਭੱਟੀ ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ( ਸੈ . ਸਿੱ .) ਨੇ ਵਾਲੀਬਾਲ ਦੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ
Ad Position 24