04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਲੌਟ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਭਾਦਸੋਂ, 3 ਅਕਤੂਬਰ (ਪ੍ਰਦੀਪ ਦੰਦਰਾਲਾ)-ਅਨਾਜ ਮੰਡੀ ਲੌਟ ਵਿਖੇ ਝੋਨੇ ਦੀ ਆਮਦ ਤੇ ਖਰੀਦ ਸ਼ੁਰੂ ਕਰਵਾਈ ਗਈ। ਇਸ ਸਮੇਂ ਚੇਅਰਮੈਨ ਲਖਵੀਰ ਸਿੰਘ ਲੌਟ ਸਾਬਕਾ ਚੇਅਰਮੈਨ ਤੇ ਪ੍ਰਧਾਨ ਪਵਨ ਘਈ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸੁੱਕੀ ਫਸਲ ਮੰਡੀ ’ਚ ਲੈ ਕੇ ਆਉਣ।

Ad Position 21
No active advertisement
ਅਜੀਤ ਡੈਸਕ 04-10-2026
ਭਾਦਸੋਂ, 3 ਅਕਤੂਬਰ (ਪ੍ਰਦੀਪ ਦੰਦਰਾਲਾ)-ਅਨਾਜ ਮੰਡੀ ਲੌਟ ਵਿਖੇ ਝੋਨੇ ਦੀ ਆਮਦ ਤੇ ਖਰੀਦ ਸ਼ੁਰੂ ਕਰਵਾਈ ਗਈ। ਇਸ ਸਮੇਂ ਚੇਅਰਮੈਨ ਲਖਵੀਰ ਸਿੰਘ ਲੌਟ ਸਾਬਕਾ ਚੇਅਰਮੈਨ ਤੇ ਪ੍ਰਧਾਨ ਪਵਨ ਘਈ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਸੁੱਕੀ ਫਸਲ ਮੰਡੀ ’ਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਖਰੀਦ ਸੰਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੈਨੇਜਰ ਜਗਜੀਤ ਸਿੰਘ ਪਨਗ੍ਰੇਨ, ਸੁਨੀਲ ਕੁਮਾਰ ਮੈਨੇਜਰ ਜਿੰਦਲ, ਇੰਸਪੈਕਟਰ ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਮਾਰਕੀਟ ਕਮੇਟੀ, ਇੰਸਪੈਕਟਰ ਸੁਮਿਤ ਕੁਮਾਰ, ਸੁਰਜੀਤ ਸਿੰਘ ਸਾ. ਪ੍ਰਧਨ, ਹਰਫੂਲ ਸਿੰਘ ਭੰਗੂ, ਕਰਨੈਲ ਸਿੰਘ ਆਲੋਵਾਲ, ਮਹਿੰਦਰ ਸਿੰਘ ਮਟੋਰੜਾ, ਹਰਪ੍ਰੀਤ ਸਿੰਘ ਭੰਗੂ, ਸਤਨਾਮ ਸਿੰਘ ਧਨੌਰਾ, ਮਨਜੀਤ ਸਿੰਘ, ਨਰਿੰਦਰ ਕੁਮਾਰ, ਗੁਰਮੀਤ ਸਿੰਘ, ਗੁਲਸ਼ਨ ਕੁਮਾਰ, ਕੁਲਵੰਤ ਸਿੰਘ, ਨਰਿੰਦਰ ਗਰਗ, ਤੀਰਥ ਬਾਂਸਲ, ਸੁਭਾਸ਼ ਬਾਂਸਲ, ਦਰਸ਼ਨ ਸਿੰਘ, ਮੱਘਰ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਐੱਮ.ਐੱਸ.ਪੀ. ’ਚ 25 ਰੁਪਏ ਪ੍ਰਤੀ ਕੁਇੰਟਲ ਵਾਧੇ ਦੇ ਫੈਸਲੇ ਦੀ ਮੁੜ ਸਮੀਖਿਆ ਕੇਂਦਰ ਸਰਕਾਰ : ਰਾਜਿੰਦਰ ਵਿਰਕ ਅਗਲੀ ਖ਼ਬਰ ਸੜਕ ਹਾਦਸੇ ’ਚ ਜ਼ਖ਼ਮੀ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ
Ad Position 24