ਸਾਧੂ ਸਿੰਘ ਧਰਮਸੋਤ ਨੇ ਅਨਾਜ ਮੰਡੀ ਹੱਲਾ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਭਾਦਸੋਂ, 3 ਅਕਤੂਬਰ (ਪ੍ਰਦੀਪ ਦੰਦਰਾਲਾ)-ਮਾਰਕੀਟ ਕਮੇਟੀ ਭਾਦਸੋਂ ਅਧੀਨ ਪੈਂਦੀ ਅਨਾਜ ਮੰਡੀ ਹੱਲਾ ਵਿਖੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲਿਆ। ਇਸ ਸਮੇਂ ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲ਼ੀ ਫਸਲ ਨੂੰ ਨਿਰਵਿਘਨ ਖਰੀਦਿਆ ਜਾਵੇ।
ਭਾਦਸੋਂ, 3 ਅਕਤੂਬਰ (ਪ੍ਰਦੀਪ ਦੰਦਰਾਲਾ)-ਮਾਰਕੀਟ ਕਮੇਟੀ ਭਾਦਸੋਂ ਅਧੀਨ ਪੈਂਦੀ ਅਨਾਜ ਮੰਡੀ ਹੱਲਾ ਵਿਖੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਜਾਇਜ਼ਾ ਲਿਆ। ਇਸ ਸਮੇਂ ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲ਼ੀ ਫਸਲ ਨੂੰ ਨਿਰਵਿਘਨ ਖਰੀਦਿਆ ਜਾਵੇ। ਇਸ ਮੌਕੇ ਪ੍ਰਧਾਨ ਗੁਰਕੀਰਤ ਸਿੰਘ ਕਾਲਸਨਾ, ਕੋਆਰਡੀਨੇਟਰ ਰਵਿੰਦਰ ਸਿੰਘ ਮੂੰਗੋ, ਗੁਰਬਚਨ ਸਿੰਘ ਬਿੱਲੂ, ਡਾ. ਰਾਜ ਕੁਮਾਰ ਹੱਲਾ, ਅਮਰੀਸ਼ ਸਿੰਘ ਜੱਸੋਮਜਾਰਾ ਸਾ. ਸਰਪੰਚ, ਰਤਨ ਚੰਦ ਜੱਸੋਮਜਾਰਾ, ਸੰਜੇ ਕਾਲਸਨਾ ਤੋਂ ਇਲਾਵਾ ਹੋਰ ਹਾਜ਼ਰ ਸਨ।