05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੰਜਾਬ ਵਾਸੀ ਫਿਰ ਤੋਂ ਬਣਾਉਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ ֹ ’ਦੀ ਸਰਕਾਰ- ਤੇਜਿੰਦਰ ਸਿੰਘ ਖਹਿਰਾ

ਨਾਭਾ, 4 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਜਦੋਂ ਤੋਂ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਸਰਕਾਰ ਬਣਾਈ ਹੈ ਤਾਂ ਪੰਜਾਬ ਦਾ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਵਧੇਰੇ ਚਹੁ ਪੱਖੀ ਵਿਕਾਸ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਨਾਭਾ, 4 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਜਦੋਂ ਤੋਂ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਸਰਕਾਰ ਬਣਾਈ ਹੈ ਤਾਂ ਪੰਜਾਬ ਦਾ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਵਧੇਰੇ ਚਹੁ ਪੱਖੀ ਵਿਕਾਸ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਜਿਸ ਕਰਕੇ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਫਿਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ। ਖੈਰਾ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਸਿੱਖਿਆ ਦੀ ਕ੍ਰਾਂਤੀ ਲਿਆਂਦੀ ਹੈ ਉੱਥੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹੈਪੀ ਕੰਬੋਜ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਮੁੱਖ ਬੁਲਾਰੇ ਨਿਯੁਕਤ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
Ad Position 24