04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ-ਖਨੌੜਾ, ਟੌਹੜਾ

ਭਾਦਸੋਂ, 4 ਅਕਤੂਬਰ (ਪ੍ਰਦੀਪ ਦੰਦਰਾਲਾ)-ਕੱਲ੍ਹ ਕਾਂਗਰਸ ਹਾਈਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਥਾਪਿਆ ਗਿਆ ਹੈ, ਜਿਸ ਕਰਕੇ ਹਰਵਿੰਦਰ ਸਿੰਘ ਖਨੌੜਾ ਸਾਬਕਾ ਚੇਅਰਮੈਨ ਤੇ ਲਾਲ ਸਿੰਘ ਟੌਹੜਾ ਸੀਨੀਅਰ ਕਾਂਗਰਸੀ ਆਗੂ ਨੇ ਪ੍ਰਗਟ ਸਿੰਘ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਗੱਲਬਾਤ ਦੌਰਾਨ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਧਾਨ ਬਣਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।

Ad Position 21
No active advertisement
ਹਰਵਿੰਦਰ ਸਿੰਘ ਖਨੌੜਾ, ਲਾਲ ਸਿੰਘ ਟੌਹੜਾ 05-10-2026
ਭਾਦਸੋਂ, 4 ਅਕਤੂਬਰ (ਪ੍ਰਦੀਪ ਦੰਦਰਾਲਾ)-ਕੱਲ੍ਹ ਕਾਂਗਰਸ ਹਾਈਕਮਾਂਡ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਥਾਪਿਆ ਗਿਆ ਹੈ, ਜਿਸ ਕਰਕੇ ਹਰਵਿੰਦਰ ਸਿੰਘ ਖਨੌੜਾ ਸਾਬਕਾ ਚੇਅਰਮੈਨ ਤੇ ਲਾਲ ਸਿੰਘ ਟੌਹੜਾ ਸੀਨੀਅਰ ਕਾਂਗਰਸੀ ਆਗੂ ਨੇ ਪ੍ਰਗਟ ਸਿੰਘ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਗੱਲਬਾਤ ਦੌਰਾਨ ਕਿਹਾ ਕਿ ਪ੍ਰਗਟ ਸਿੰਘ ਦੇ ਪ੍ਧਾਨ ਬਣਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਹਨਾਂ ਸਾਂਝੇ ਤੌਰ ਤੇ ਆਖਿਆ ਕਿ ਨਵੇਂ ਪ੍ਰਧਾਨ ਦੂਰਅੰਦੇਸ਼ੀ ਸੋਚ ਤੇ ਤਜਰਬੇਕਾਰ ਸ਼ਖ਼ਸੀਅਤ ਦੇ ਮਾਲਕ ਹਨ ਜਿਸ ਦਾ ਕਾਂਗਰਸ ਨੂੰ ਬਹੁਤ ਫਾਇਦਾ ਮਿਲੇਗਾ। ਖਨੌੜਾ ਤੇ ਟੌਹੜਾ ਨੇ ਕਿਹਾ ਕਿ ਉਹਨਾਂ ਦੀ ਪ੍ਰਧਾਨਗੀ ’ਚ ਕਾਂਗਰਸ 2027 ਪੰਜਾਬ ’ਚ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਦੀ ਵਪਾਰੀਆਂ ਨਾਲ ਬੈਠਕ 7 ਨੂੰ ਅਗਲੀ ਖ਼ਬਰ ਆਰ . ਬੀ . ਯੂ . ਦੇ ਫਿਜ਼ੀਓਥਰੈਪੀ ਵਿਭਾਗ ਵਲੋਂ ਦਿਲ ਅਤੇ ਸਟ੍ਰੋਕ ਦੀ ਦੇਖਭਾਲ ’ ਤੇ ਵਿਸ਼ੇਸ਼ ਸਮਾਗਮ
Ad Position 24