06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਿਊ ਇੰਡੀਅਨ ਪਬਲਿਕ ਸਕੂਲ ਦੀ ਇਕ ਹੋਰ ਉਪਲਬਧੀ

ਨਾਭਾ, 5 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪਿਛਲੇ ਦਿਨੀ 3 ਅਕਤੂਬਰ ਨੂੰ ਸਥਾਨਕ ਸ੍ਰੀ ਊਸ਼ਾ ਮਾਤਾ ਪਬਲਿਕ ਸਕੂਲ ਵਿਖੇ ਭਾਰਤ ਵਿਕਾਸ ਪਰਿਸ਼ਦ ਵਲੋਂ ਸਮੂਹਗਾਨ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿਚ ਸੰਸਕ੍ਰਿਤ, ਹਿੰਦੀ ਅਤੇ ਲੋਕ ਗੀਤ ਗਾਏ ਗਏ। ਸਕੂਲ ਪ੍ਰਿੰਸੀਪਲ ਖੁਸ਼ਪਿੰਦਰ ਕੌਰ ਖਹਿਰਾ ਨੇ ਦੱਸਿਆ ਕਿ ਸਾਡੇ ਸਕੂਲ ਦੇ ਬੱਚਿਆਂ ਵਲੋਂ ਇਸ ਪ੍ਰਤੀਯੋਗਿਤਾ ਵਿਚ ਭਾਗ ਲਿਆ ਗਿਆ, ਜਿਸ ਦੌਰਾਨ ਬੱਚਿਆਂ ਨੇ ਸੰਸਕ੍ਰਿਤ ਅਤੇ ਲੋਕ ਗੀਤ ਵਿਚ ਦੂਸਰਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਨਾਭਾ, 5 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪਿਛਲੇ ਦਿਨੀ 3 ਅਕਤੂਬਰ ਨੂੰ ਸਥਾਨਕ ਸ੍ਰੀ ਊਸ਼ਾ ਮਾਤਾ ਪਬਲਿਕ ਸਕੂਲ ਵਿਖੇ ਭਾਰਤ ਵਿਕਾਸ ਪਰਿਸ਼ਦ ਵਲੋਂ ਸਮੂਹਗਾਨ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿਚ ਸੰਸਕ੍ਰਿਤ, ਹਿੰਦੀ ਅਤੇ ਲੋਕ ਗੀਤ ਗਾਏ ਗਏ। ਸਕੂਲ ਪ੍ਰਿੰਸੀਪਲ ਖੁਸ਼ਪਿੰਦਰ ਕੌਰ ਖਹਿਰਾ ਨੇ ਦੱਸਿਆ ਕਿ ਸਾਡੇ ਸਕੂਲ ਦੇ ਬੱਚਿਆਂ ਵਲੋਂ ਇਸ ਪ੍ਰਤੀਯੋਗਿਤਾ ਵਿਚ ਭਾਗ ਲਿਆ ਗਿਆ, ਜਿਸ ਦੌਰਾਨ ਬੱਚਿਆਂ ਨੇ ਸੰਸਕ੍ਰਿਤ ਅਤੇ ਲੋਕ ਗੀਤ ਵਿਚ ਦੂਸਰਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਹਿੰਦੀ ਦੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਤੀਯੋਗਤਾ ਵਿਚ ਵਿਚ ਇਮਨੀਤ ਕੌਰ, ਹਰਜੀ ਦਾਸ, ਖੁਸ਼ਵੀਰ ਕੌਰ, ਉਮੰਗਪ੍ਰੀਤ ਕੌਰ, ਐਰੀਕਾ, ਅਵਨੀਤ ਕੌਰ ਅਤੇ ਸੁਖਮਨਜੀਤ ਕੌਰ ਨੇ ਭਾਗ ਲਿਆ, ਜਦੋਂ ਕਿ ਜਪਨੀਤ ਸਿੰਘ ਵਲੋਂ ਬੱਚਿਆਂ ਦੀ ਤਿਆਰੀ ਕਰਵਾਈ ਗਈ। ਪ੍ਰਿੰਸੀਪਲ ਖੁਸਪਿੰਦਰ ਕੌਰ ਖਹਿਰਾ, ਸਕੂਲ ਮੈਨੇਜਮੈਂਟ ਅਤੇ ਸਮੂਹ ਸਟਾਫ਼ ਵਲੋਂ ਜੇਤੂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਸਾਡੇ ਬੱਚੇ ਹਮੇਸ਼ਾ ਸਾਡਾ ਮਾਣ ਵਧਾਉਂਦੇ ਹਨ ਅਤੇ ਹਰ ਖੇਤਰ ਵਿਚ ਬੱਚੇ ਭਾਗ ਲੈ ਕੇ ਸਕੂਲ ਦਾ ਨਾਂਅ ਰੋਸ਼ਨ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਵਲੋਂ ਬੇਲਰ ਮਾਲਕਾਂ ਤੇ ਕਲੱਸਟਰ ਅਧਿਕਾਰੀਆਂ ਨਾਲ ਬੈਠਕ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਆਧੁਨਿਕ ਮਸ਼... ਅਗਲੀ ਖ਼ਬਰ ਐਨ. ਕੇ. ਸ਼ਰਮਾ ਕੱਲ੍ਹ ਸੁਣਨਗੇ ਪਾਤੜਾਂ ਇਲਾਕੇ ਦੇ ਵਪਾਰੀਆਂ ਦੀਆਂ ਮੁਸ਼ਕਲਾਂ- ਕਬੀਰ ਦਾਸ
Ad Position 24