ਪੁਰਸ਼ਾਂ ਲਈ ਬੁਢਾਪਾ ਪੈਨਸ਼ਨ ਦੀ ਉਮਰ ਹੱਦ 65 ਸਾਲ ਤੋਂ ਘਟਾ ਕੇ 58 ਸਾਲ ਕਰਨ ਦੀ ਮੰਗ ਡਾ. ਗਾਂਧੀ ਨੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ
ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੁਰਸ਼ਾਂ ਲਈ ਬੁਢਾਪਾ ਪੈਨਸ਼ਨ ਦੀ ਯੋਗਤਾ ਉਮਰ 65 ਸਾਲ ਤੋਂ ਘਟਾ ਕੇ 58 ਸਾਲ ਕੀਤੀ ਜਾਵੇ ਅਤੇ ਇਸ ਨੂੰ ਔਰਤਾਂ ਲਈ ਲਾਗੂ ਉਮਰ ਹੱਦ ਦੇ ਬਰਾਬਰ ਕੀਤਾ ਜਾਵੇ।
ਸੁਖਰਾਮ ਸਿੰਘ ਡਾ. ਗਾਂਧੀ ਵਲੋਂ ਡਿਪਟੀ ਕਮਿਸ਼ਨਰ ਨੂੰ ਭੇਜੇ ਪੱਤਰ ਨੂੰ ਦਿਖਾਉਂਦੇ ਹੋਏ। ਅਜੀਤ ਤਸਵੀਰ
06-10-2026