10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰੀ ਸਕੂਲ ਟੌਹੜਾ ’ਚ ਅਧਿਆਪਕ ਮਾਪੇ ਮਿਲਣੀ ਮੌਕੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਭਾਦਸੋਂ, 9 ਅਕਤੂਬਰ (ਪ੍ਰਦੀਪ ਦੰਦਰਾਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੌਹੜਾ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ। ਇਸ ਸਮੇਂ ਸਰਪੰਚ ਸੁਖਜਿੰਦਰ ਸਿੰਘ ਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਵਿਦਿਆਰਥੀਆਂ ਨੂੰ ਹਾਊਸ ਵਰਦੀਆਂ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 10-10-2026
ਭਾਦਸੋਂ, 9 ਅਕਤੂਬਰ (ਪ੍ਰਦੀਪ ਦੰਦਰਾਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੌਹੜਾ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ। ਇਸ ਸਮੇਂ ਸਰਪੰਚ ਸੁਖਜਿੰਦਰ ਸਿੰਘ ਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਵਿਦਿਆਰਥੀਆਂ ਨੂੰ ਹਾਊਸ ਵਰਦੀਆਂ ਵੰਡੀਆਂ ਗਈਆਂ। ਇਸ ਸਮੇਂ ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਸਖ਼ਤ ਮਿਹਨਤ ਤੇ ਲਗਨ ਨਾਲ ਕਰਨ ਦੀ ਅਪੀਲ ਕੀਤੀ ਤੇ ਜ਼ਿੰਦਗੀ ਚ ਸਫਲ ਹੋਣ ਲਈ ਨਿਰੰਤਰ ਉੱਦਮ ਕਰਨ ਬਾਰੇ ਆਖਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਸਰਪੰਚ ਤੇ ਗ੍ਰਾਮ ਪੰਚਾਇਤ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਤੋਂ ਇਲਾਵਾ ਇਸ ਮੌਕੇ ਐਸ. ਐਮ. ਸੀ. ਮੈਂਬਰ ਤੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੋਹਲੀ ਵਲੋਂ 33 ਲੱਖ ਰੁਪਏ ਦੀ ਲਾਗਤ ਨਾਲ ਬਣੇ ਫੁੱਟਪਾਥ ਦਾ ਉਦਘਾਟਨ ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੈਦੀਆਂ ਨਾਲ ਕੀਤੀ ਮੁਲਾਕਾਤ
Ad Position 24