10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜਿਲ੍ਹਾ ਪੱਧਰੀ ਖੇਡਾਂ ’ਚ ਬਾਬਾ ਫਰੀਦ ਪਬਲਿਕ ਸਕੂਲ ਤਰਖੇੜੀ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ

ਭਾਦਸੋਂ, 9 ਅਕਤੂਬਰ (ਗੁਰਬਖਸ ਸਿੰਘ ਵੜੈਚ)- ਬੀਤੇ ਦਿਨੀ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਖੇਡ ਮੁਕਾਬਲਿਆਂ ਵਿਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਪੁੱਤਰ ਪਰਵਿੰਦਰ ਸਿੰਘ ਪਿੰਡ ਰੰਘੇੜਾ ਨੇ ਜਿ਼ਲਾ ਪੱਧਰ ਤੇ ਤੀਰ ਅੰਦਾਜ਼ੀ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ, ਵੰਸਿਕਾ ਪੁੱਤਰੀ ਅਸ਼ੋਕ ਕੁਮਾਰ ਪਿੰਡ ਟੌਹੜਾ ਨੇ ਤੀਰ ਅੰਦਾਜ਼ੀ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਮਯਾਨ ਪਰਾਸ਼ਰ ਪੁੱਤਰ ਸਿ਼ਵ ਕੁਮਾਰ ਪਿੰਡ ਜੱਲਾ ਦੀ ਤੀਰ ਅੰਦਾਜ਼ੀ ਵਿਚ, ਮਹਿਰਾਜ ਸਿੰਘ ਪੁੱਤਰ ਮੁਖਤਿਆਰ ਸਿੰਘ ਝੰਬਾਲਾ ਦੀ ਚੈੱਸ ਵਿੱਚ ਸਟੇਟ ਪੱਧਰ ਲਈ ਚੋਣ ਹੋਈ । ਇਸ ਪ੍ਰਾਪਤੀ ਲਈ ਸਕੂਲ ਦੇ ਐਮ.

Ad Position 21
No active advertisement
ਅਜੀਤ ਡੈਸਕ 10-10-2026
ਭਾਦਸੋਂ, 9 ਅਕਤੂਬਰ (ਗੁਰਬਖਸ ਸਿੰਘ ਵੜੈਚ)- ਬੀਤੇ ਦਿਨੀ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਖੇਡ ਮੁਕਾਬਲਿਆਂ ਵਿਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਪੁੱਤਰ ਪਰਵਿੰਦਰ ਸਿੰਘ ਪਿੰਡ ਰੰਘੇੜਾ ਨੇ ਜਿ਼ਲਾ ਪੱਧਰ ਤੇ ਤੀਰ ਅੰਦਾਜ਼ੀ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ, ਵੰਸਿਕਾ ਪੁੱਤਰੀ ਅਸ਼ੋਕ ਕੁਮਾਰ ਪਿੰਡ ਟੌਹੜਾ ਨੇ ਤੀਰ ਅੰਦਾਜ਼ੀ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਮਯਾਨ ਪਰਾਸ਼ਰ ਪੁੱਤਰ ਸਿ਼ਵ ਕੁਮਾਰ ਪਿੰਡ ਜੱਲਾ ਦੀ ਤੀਰ ਅੰਦਾਜ਼ੀ ਵਿਚ, ਮਹਿਰਾਜ ਸਿੰਘ ਪੁੱਤਰ ਮੁਖਤਿਆਰ ਸਿੰਘ ਝੰਬਾਲਾ ਦੀ ਚੈੱਸ ਵਿੱਚ ਸਟੇਟ ਪੱਧਰ ਲਈ ਚੋਣ ਹੋਈ । ਇਸ ਪ੍ਰਾਪਤੀ ਲਈ ਸਕੂਲ ਦੇ ਐਮ.ਡੀ.ਦਿਲਵਰ ਖਾਂ ,ਚੇਅਰਪਰਸਨ ਰਾਜ਼ਦਾ ਪ੍ਰਵੀਨ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੋਂਸਲਾ ਅਫ਼ਜਾਈ ਕੀਤੀ ।ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਕੌਰ,ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ ,ਡੀ.ਪੀ.ਵਤਨਦੀਪ,ਜਸਵੀਰ ਕੌਰ, ਨਰਿੰਦਰ ਕੌਰ, ਮਨਪ੍ਰੀਤ ਕੌਰ, ਸਿਮਰਨਜੀਤ ਕੌਰ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਵਰਕਰ ਮੁੱਖ ਮੰਤਰੀ ਦੇ ਰਿਹਾਇਸ਼ ਸੰਗਰੂਰ ਵਿਖੇ 10 ਨੂੰ ਕਰਨਗੇ ਪ੍ਰਦਰਸ਼ਨ- ਚਾਹਲ ਅਗਲੀ ਖ਼ਬਰ ਵਿਧਾਇਕ ਕੋਹਲੀ ਵਲੋਂ 33 ਲੱਖ ਰੁਪਏ ਦੀ ਲਾਗਤ ਨਾਲ ਬਣੇ ਫੁੱਟਪਾਥ ਦਾ ਉਦਘਾਟਨ
Ad Position 24