11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਰਗੁਨੀਤ ਕੌਰ ਭੱਟੀ ਦੀ ਯਾਦ ’ਚ ਖ਼ੂਨਦਾਨ ਕੈਂਪ ਅੱਜ

ਨਾਭਾ,10 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਭਾਈ ਕਨੱਈਆ ਵੈਲਫੇਅਰ ਐਂਡ ਸਪੋਰਟਸ ਕਲੱਬ ਵਲੋਂ ਸਵ ਸਰਗੁਨੀਤ ਕੌਰ ਭੱਟੀ ਦੀ ਯਾਦ ਵਿਚ ਖੂਨਦਾਨ ਕੈਂਪ 11 ਅਕਤੂਬਰ ਦਿਨ ਐਤਵਾਰ ਨੂੰ ਸਥਾਨਕ ਹੀਰਾ ਮਹਿਲ ਕਾਲੋਨੀ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਆਗੂ ਸੰਸਥਾ ਦੇ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ ਨੇ ਦੱਸਿਆ ਕਿ ਇਹ ਕੈਂਪ ਅਲਖਪੁਰੀ ਸਮਾਧਾਂ ਦੇ ਪਿਛਲੇ ਪਾਸੇ ਵਾਰਡ ਨੰਬਰ ਪੰਜ ਹੀਰਾ ਮਹਿਲ ਕਾਲੋਨੀ ਵਿਖੇ 11 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਲਗਾਇਆ ਜਾਵੇਗਾ।

Ad Position 21
No active advertisement
ਗੁਰਬਖਸ਼ੀਸ਼ ਸਿੰਘ ਭੱਟੀ ਸੀਨੀਅਰ ਕਾਂਗਰਸੀ ਆਗੂ। 11-10-2026
ਨਾਭਾ,10 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਭਾਈ ਕਨੱਈਆ ਵੈਲਫੇਅਰ ਐਂਡ ਸਪੋਰਟਸ ਕਲੱਬ ਵਲੋਂ ਸਵ ਸਰਗੁਨੀਤ ਕੌਰ ਭੱਟੀ ਦੀ ਯਾਦ ਵਿਚ ਖੂਨਦਾਨ ਕੈਂਪ 11 ਅਕਤੂਬਰ ਦਿਨ ਐਤਵਾਰ ਨੂੰ ਸਥਾਨਕ ਹੀਰਾ ਮਹਿਲ ਕਾਲੋਨੀ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਆਗੂ ਸੰਸਥਾ ਦੇ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ ਨੇ ਦੱਸਿਆ ਕਿ ਇਹ ਕੈਂਪ ਅਲਖਪੁਰੀ ਸਮਾਧਾਂ ਦੇ ਪਿਛਲੇ ਪਾਸੇ ਵਾਰਡ ਨੰਬਰ ਪੰਜ ਹੀਰਾ ਮਹਿਲ ਕਾਲੋਨੀ ਵਿਖੇ 11 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਲਗਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਨੇਰਾ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਗਲੀ ਖ਼ਬਰ ਪਟਿਆਲਾ ਪੁਲਿਸ ਵਲੋਂ 19 ਹਾਟ-ਸਪਾਟਸ ’ਤੇ ਕਾਸੋ ਆਪ੍ਰੇਸ਼ਨ ਚਲਾਇਆ, 31 ਮੁਲਜ਼ਮ ਗ੍ਰਿਫ਼ਤਾਰ
Ad Position 24