11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਿੰਡ ਬਨੇਰਾ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ

ਨਾਭਾ,10 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਪਿੰਡ ਬਨੇਰਾ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਪਹੁੰਚ ਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪੰਜਾਬ ਅੰਦਰ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਨੂੰ ਦੇਖਦਿਆਂ ਅਤੇ ਚਲਾਈਆਂ ਗਈਆਂ ਲੋਕ ਪੱਖੀ ਸਕੀਮਾਂ ਤੋਂ ਖੁਸ਼ ਪੰਜਾਬ ਵੲਸੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਕੇ ਭਗਵੰਤ ਸਿੰਘ ਮਾਨ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਖੇਡਣ ਲਈ ਵਧੀਆ ਖੇਡ ਗਰਾਊਂਡ, ਨਰੋਈ ਸਿਹਤ ਬਣਾਉਣ ਲਈ ਜ਼ਿੰਮਾ ਦਾ ਪ੍ਰਬੰਧ, ਬਜ਼ੁਰਗਾਂ ਲਈ ਪਾਰਕ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 11-10-2026
ਨਾਭਾ,10 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਪਿੰਡ ਬਨੇਰਾ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਪਹੁੰਚ ਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪੰਜਾਬ ਅੰਦਰ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਨੂੰ ਦੇਖਦਿਆਂ ਅਤੇ ਚਲਾਈਆਂ ਗਈਆਂ ਲੋਕ ਪੱਖੀ ਸਕੀਮਾਂ ਤੋਂ ਖੁਸ਼ ਪੰਜਾਬ ਵੲਸੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਕੇ ਭਗਵੰਤ ਸਿੰਘ ਮਾਨ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਖੇਡਣ ਲਈ ਵਧੀਆ ਖੇਡ ਗਰਾਊਂਡ, ਨਰੋਈ ਸਿਹਤ ਬਣਾਉਣ ਲਈ ਜ਼ਿੰਮਾ ਦਾ ਪ੍ਰਬੰਧ, ਬਜ਼ੁਰਗਾਂ ਲਈ ਪਾਰਕ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਆਪ ਅਹੁਦੇਦਾਰ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਅਧਿਆਪਕਾਂ ਲਈ ਕਪੈਸਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਰਗੁਨੀਤ ਕੌਰ ਭੱਟੀ ਦੀ ਯਾਦ ’ਚ ਖ਼ੂਨਦਾਨ ਕੈਂਪ ਅੱਜ
Ad Position 24