13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਨੌਰ ’ਚ ਚੋਰੀਆਂ ਤੇ ਲੁੱਟਮਾਰ ਤੋਂ ਲੋਕ ਚਿੰਤਤ- ਰਾਜ ਕੁਮਾਰ ਰਾਣਾ

ਸਨੌਰ, 13 ਅਕਤੂਬਰ (ਸੋਖਲ)- ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਦਰਮਿਆਨ ਸਨੌਰ ਇਲਾਕੇ ਵਿਚ ਚੋਰੀਆਂ ਤੇ ਲੁੱਟਮਾਰ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਦੀ ਚਿੰਤਾ ਵਧ ਰਹੀ ਹੈ। ਸਮਾਜ ਸੇਵੀ ਅਤੇ ਸੀਨੀਅਰ ਆਗੂ ਰਾਜ ਕੁਮਾਰ ਰਾਣਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਦੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਠੋਸ ਸੁਧਾਰ ਨਜ਼ਰ ਆਉਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 14-10-2026
ਸਨੌਰ, 13 ਅਕਤੂਬਰ (ਸੋਖਲ)- ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਦਰਮਿਆਨ ਸਨੌਰ ਇਲਾਕੇ ਵਿਚ ਚੋਰੀਆਂ ਤੇ ਲੁੱਟਮਾਰ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਦੀ ਚਿੰਤਾ ਵਧ ਰਹੀ ਹੈ। ਸਮਾਜ ਸੇਵੀ ਅਤੇ ਸੀਨੀਅਰ ਆਗੂ ਰਾਜ ਕੁਮਾਰ ਰਾਣਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਕਾਰਵਾਈ ਦੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਠੋਸ ਸੁਧਾਰ ਨਜ਼ਰ ਆਉਣਾ ਚਾਹੀਦਾ ਹੈ। ਉਨ੍ਹਾਂ ਪਟਿਆਲਾ-ਸਨੌਰ ਰੋਡ ’ਤੇ ਲੁੱਟਮਾਰ ਦੀ ਘਟਨਾ ਅਤੇ ਸਨੌਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਏ. ਸੀ. ਚੋਰੀ ਕਰਨ ਦੀ ਕੋਸ਼ਿਸ਼ ਦਾ ਜ਼ਿਕਰ ਕਰਦਿਆਂ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਾਂ ਵਿਚ ਡਰ ਪੈਦਾ ਕਰਦੀਆਂ ਹਨ। ਰਾਣਾ ਨੇ ਪਟਿਆਲਾ ਦੇ ਐਸ.ਐਸ.ਪੀ. ਤੋਂ ਮੰਗ ਕੀਤੀ ਕਿ ਇਲਾਕੇ ਵਿਚ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਨਸ਼ਿਆਂ ਸਮੇਤ ਅਪਰਾਧਾਂ ’ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਮੁੱਖ ਮੰਤਰੀ ਨੂੰ ਟੈਂਡਰ ਦੀ ਸਮੀਖਿਆ ਅਤੇ ਤਕਨੀਕੀ ਅਮਲੇ ਦੀ ਘਾਟ ਦੂਰ ਕਰਨ ਦੀ ਅਪੀਲ ਅਗਲੀ ਖ਼ਬਰ ਸਾਦੀਹਰੀ ਦੀ ਜ਼ਮੀਨ ਦਾ ਮਸਲਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਬੇਸਿੱ...
Ad Position 24