13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਏਗਾ- ਭਾਈ ਰਣਜੋਧ ਸਿੰਘ

ਸਮਾਣਾ, 13 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਸਮਾਣਾ ਨੇੜੇ ਗੁਰਦੁਆਰਾ ਜਿੱਤ ਸਾਹਿਬ ਫਤਿਹਪੁਰ ਵਿਖੇ 21 ਤੋਂ 24 ਅਕਤੂਬਰ ਤੱਕ ਸਮੂਹ ਇਲਾਕੇ ਦੀ ਸੰਗਤ ਵਲੋਂ ਬੜੇ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਹ ਵਿਚਾਰ ਗੁਰਦੁਆਰਾ ਜਿੱਤ ਸਰ ਦੇ ਮੁਖੀ ਭਾਈ ਰਣਜੋਧ ਸਿੰਘ ਨੇ ਇੱਥੇ ਇਕ ਪ੍ਰੈਸ ਮਿਲਣੀ ਸਮੇਂ ਪ੍ਰਗਟ ਕੀਤੇ।

Ad Position 21
No active advertisement
ਅਜੀਤ ਡੈਸਕ 14-10-2026
ਸਮਾਣਾ, 13 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਸਮਾਣਾ ਨੇੜੇ ਗੁਰਦੁਆਰਾ ਜਿੱਤ ਸਾਹਿਬ ਫਤਿਹਪੁਰ ਵਿਖੇ 21 ਤੋਂ 24 ਅਕਤੂਬਰ ਤੱਕ ਸਮੂਹ ਇਲਾਕੇ ਦੀ ਸੰਗਤ ਵਲੋਂ ਬੜੇ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਹ ਵਿਚਾਰ ਗੁਰਦੁਆਰਾ ਜਿੱਤ ਸਰ ਦੇ ਮੁਖੀ ਭਾਈ ਰਣਜੋਧ ਸਿੰਘ ਨੇ ਇੱਥੇ ਇਕ ਪ੍ਰੈਸ ਮਿਲਣੀ ਸਮੇਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਸਿੱਖ ਪੰਥ ਦੇ ਉੱਘੇ ਵਿਦਵਾਨ, ਰਾਗੀ, ਢਾਡੀ, ਕਥਾਵਾਚਕ ਅਤੇ ਕੀਰਤਨੀ ਜਥੇ ਪਹੁੰਚ ਰਹੇ ਹਨ। ਇਸ ਮੌਕੇ ਖ਼ਾਲਸਾਈ ਜਾਹੋ ਜਲਾਲ ਨਾਲ ਨਗਰ ਕੀਰਤਨ ਵੀ ਸਜਾਇਆ ਜਾਏਗਾ ਅਤੇ ਬੱਚਿਆਂ ਦੇ ਦਸਤਾਰ ਸਜਾਓ ਮੁਕਾਬਲੇ ਵੀ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਪੰਜਾਬ ਸਰਕਾਰ ਜ਼ਿੰਮੇਵਾਰ- ਮਨਜੀਤ ਸਿੰਘ ਚਾਹਲ ਮੁੱਖ ਮੰਤਰੀ ਤੇ ਡੀ.ਜੀ.ਪੀ ਅਸਤੀਫਾ ਦੇ... ਅਗਲੀ ਖ਼ਬਰ ਸੜਕ ਹਾਦਸੇ ’ਚ ਔਰਤ ਦੀ ਮੌਤ
Ad Position 24