19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਾਂਗਰਸ ਪਾਰਟੀ ਹੀ ਪੰਜਾਬ ਦੇ ਲੋਕਾਂ ਦੇ ਭਲੇ ਦੀ ਗੱਲ ਕਰ ਸਕਦੀ ਹੈ- ਮਹੰਤ ਖਨੌੜਾ

ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਜਦੋਂ ਵੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਪੰਜਾਬ ਨੇ ਦੇਸ਼ ਨੇ ਹੋਰਨਾਂ ਸੂਬਿਆਂ ਮੁਕਾਬਲੇ ਤਰੱਕੀ ਕੀਤੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੂਬਾ ਚੇਅਰਮੈਨ ਮਹੰਤ ਹਰਵਿੰਦਰ ਖਨੌੜਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 19-10-2026
ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਜਦੋਂ ਵੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਪੰਜਾਬ ਨੇ ਦੇਸ਼ ਨੇ ਹੋਰਨਾਂ ਸੂਬਿਆਂ ਮੁਕਾਬਲੇ ਤਰੱਕੀ ਕੀਤੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਸੂਬਾ ਚੇਅਰਮੈਨ ਮਹੰਤ ਹਰਵਿੰਦਰ ਖਨੌੜਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਦੇ ਆਸ਼ੀਰਵਾਦ ਸਦਕਾ ਨਵ ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਚੋਣਾਂ ‘ਚ ਇਤਿਹਾਸਿਕ ਜਿੱਤ ਦਰਜ ਕਰਕੇ 2027 ‘ਚ ਸਰਕਾਰ ਬਣਾਏਗੀ, ਕਿਉਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਵੱਲੋਂ ਇੱਕਜੁੱਟਤਾ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਹੋਏ ਸੂਬੇ ਦੇ ਵਿਕਾਸ ਨੂੰ ਲੈਕੇ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਉਨਾਂ ਚੋ ਇੱਕ ਵਾਅਦਾ ਸਰਕਾਰ ਬਣਨ ਉਪਰੰਤ ਪੂਰਾ ਨਹੀਂ ਕੀਤਾ ਗਿਆ, ਜਿਸ ਕਰਕੇ ਪੰਜਾਬ ਵਾਸੀ ਤਰਾਹਿ ਤਰਾਹਿ ਕਰ ਰਹੇ ਹਨ ਅਤੇ ਫਿਰ ਤੋਂ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।
Ad Position 22
No active advertisement
ਪਿਛਲੀ ਖ਼ਬਰ ਨਾਭਾ ’ਚ 9 ਨੂੰ ਮਨਾਇਆ ਜਾਵੇਗਾ ਵਿਸ਼ਵਕਰਮਾ ਪੂਜਾ ਮਹਾਉਤਸਵ ਅਗਲੀ ਖ਼ਬਰ ਭਾਜਪਾ ਆਗੂ ਬਿੱਟੂ ਨੇ ਨਸ਼ਿਆਂ ਖ਼ਿਲਾਫ਼ ਸਟਿੰਗ ਆਪ੍ਰੇਸ਼ਨ ਕਰਕੇ ਪੁਲਿਸ ਨੂੰ ਫੜਾਏ ਨਸ਼ਾ ਤਸਕਰ ਨਸ਼ਿਆਂ ਖ਼ਿਲਾਫ਼ ਲੜਾਈ ਹਮੇਸ਼ਾ...
Ad Position 24