ਲੌਟ ਵਿਖੇ ਸ੍ਰੀ ਰਮਾਇਣ ਦੇ ਪਾਠ ਆਰੰਭ ਕਰਵਾਏ
ਭਾਦਸੋਂ, 20 ਅਕਤੂਬਰ (ਪ੍ਰਦੀਪ ਦੰਦਰਾਲਾ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਸਦਕਾ ਪਿੰਡ ਲੌਟ ਵਿਖੇ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ਕਰਵਾਏ ਗਏ। ਇਸ ਪੰਡਤ ਦੇਵੀ ਸਰੂਪ ਮੀਂਮਸਾ ਵਿਸ਼ੇਸ਼ ਤੌਰ ’ ਤੇ ਪਹੁੰਚੇ।
ਭਾਦਸੋਂ, 20 ਅਕਤੂਬਰ (ਪ੍ਰਦੀਪ ਦੰਦਰਾਲਾ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਸਦਕਾ ਪਿੰਡ ਲੌਟ ਵਿਖੇ ਸ੍ਰੀ ਰਮਾਇਣ ਜੀ ਦੇ ਪਾਠ ਆਰੰਭ ਕਰਵਾਏ ਗਏ। ਇਸ ਪੰਡਤ ਦੇਵੀ ਸਰੂਪ ਮੀਂਮਸਾ ਵਿਸ਼ੇਸ਼ ਤੌਰ ’ ਤੇ ਪਹੁੰਚੇ। ਇਸ ਮੌਕੇ ਬਾਬਾ ਰਾਜ ਸਿੰਘ ਲੌਟ, ਬਾਬਾ ਸਤਨਾਮ ਦਾਸ, ਸੁਖਚੈਨ ਸਿੰਘ ਭੋਡੇ, ਗੁਰਦੀਪ ਸਿੰਘ, ਹਰਿੰਦਰ ਦਰ ਸਿੰਘ, ਅਕਾਸ਼ਦੀਪ ਸਿੰਘ, ਰਵਿੰਦਰ ਸਿੰਘ, ਮੱਖਣ ਸਿੰਘ, ਕਰਨ, ਹੁਸਨਪ੍ਰੀਤ, ਜਸਕਰਨ, ਕ੍ਰਿਸ਼ਨ ਸਿੰਘ, ਸੋਨੂੰ, ਸਤਵੀਰ ਸਿੰਘ, ਸ਼ਗਨ ਸਿੰਘ ਤੋਂ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ।