20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗੁਰਦੁਆਰਾ ਜਿੱਤਸਰ ਫਤਿਹਪੁਰ ਤੋਂ ਨਗਰ ਕੀਰਤਨ ਅੱਜ ਚਾਲੇ ਪਾਏਗਾ

ਸਮਾਣਾ, 20 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ 21 ਅਕਤੂਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਜਿੱਤਸਰ ਪਿੰਡ ਫਤਿਹਪੁਰ ਤੋਂ ਚਾਲੇ ਪਾਏਗਾ। ਇਹ ਨਗਰ ਕੀਰਤਨ ਵੱਖ ਵੱਖ ਪਿੰਡਾਂ ’ਚੋਂ ਗੁਜਰ ਕੇ ਵਾਪਸੀ ਗੁਰਦੁਆਰਾ ਜਿੱਤਸਰ ਫਤਿਹਪੁਰ ਵਿਖੇ ਸਮਾਪਤ ਹੋਵੇਗਾ।

Ad Position 21
No active advertisement
ਅਜੀਤ ਡੈਸਕ 21-10-2026
ਸਮਾਣਾ, 20 ਅਕਤੂਬਰ (ਪ੍ਰੀਤਮ ਸਿੰਘ ਨਾਗੀ)-ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ 21 ਅਕਤੂਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਜਿੱਤਸਰ ਪਿੰਡ ਫਤਿਹਪੁਰ ਤੋਂ ਚਾਲੇ ਪਾਏਗਾ। ਇਹ ਨਗਰ ਕੀਰਤਨ ਵੱਖ ਵੱਖ ਪਿੰਡਾਂ ’ਚੋਂ ਗੁਜਰ ਕੇ ਵਾਪਸੀ ਗੁਰਦੁਆਰਾ ਜਿੱਤਸਰ ਫਤਿਹਪੁਰ ਵਿਖੇ ਸਮਾਪਤ ਹੋਵੇਗਾ। ਇਲਾਕੇ ਦੀ ਸੰਗਤ ਇਸ ਨਗਰ ਕੀਰਤਨ ’ਚ ਵੱਧ ਤੋਂ ਵੱਧ ਸ਼ਾਮਿਲ ਹੋਵੇਗੀ। ਅਗਲੇ ਦਿਨ 22 ਅਕਤੂਬਰ ਨੂੰ ਰਾਤ ਦੇ ਦੀਵਾਨ ਸੱਜਣਗੇ, ਜਿਸ ਵਿਚ ਉੱਚ ਕੋਟੀ ਦੇ ਵਿਦਵਾਨ ਰਾਗੀ ਢਾਡੀ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ ਅਗਲੀ ਖ਼ਬਰ ਬਿਜਲੀ ਮੁਲਾਜ਼ਮ 21 ਤੇ 22 ਅਕਤੂਬਰ ਸਮੂਹਿਕ ਛੁੱਟੀ ਲੈ ਕੇ ਸਰਕਾਰ ਦਾ ਕੰਮ ਠੱਪ ਕਰਨਗੇ ਪੈਨਸ਼ਨਰ ਤੇ ਕਾਮੇ ਰੋਸ ਪ੍ਰਦਰਸ਼ਨ ’...
Ad Position 24