25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਅਬਜਰਵਰ ਅਮਰਜੀਤ ਸਿੰਘ ਪੰਜਰੱਥ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ

ਪਾਤੜਾਂ, 25 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਪੰਜਰਥ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਅਮਰਜੀਤ ਸਿੰਘ ਪੰਜਰੱਥ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਹਲਕਾ ਸਮਾਣਾ ਅਤੇ ਹਲਕਾ ਸ਼ੁਤਰਾਣਾ ਅੰਦਰ ਸਿੱਖ ਪੰਥ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਤੇਜ਼ ਕਰਨ ਸੰਬੰਧੀ ਵਿਚਾਰ ਕੀਤੀ ਗਈ ਹੈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਨਾ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਪੰਜਰਥ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਦੌਰਾਨ। ਤਸਵੀਰ : ਅਜੀਤ ਤਸਵੀਰ 26-10-2026
ਪਾਤੜਾਂ, 25 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਪੰਜਰਥ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਅਮਰਜੀਤ ਸਿੰਘ ਪੰਜਰੱਥ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਹਲਕਾ ਸਮਾਣਾ ਅਤੇ ਹਲਕਾ ਸ਼ੁਤਰਾਣਾ ਅੰਦਰ ਸਿੱਖ ਪੰਥ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਤੇਜ਼ ਕਰਨ ਸੰਬੰਧੀ ਵਿਚਾਰ ਕੀਤੀ ਗਈ ਹੈ। ਪੰਜਰੱਥ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹਰ ਤਰ੍ਹਾਂ ਨਾਲ ਸਮਰਥਨ ਕਰਨ ਦਾ ਭਰੋਸਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਆਰ.ਜੀ.ਐਮ.ਸੀ. ਵਿਜ਼ਨਰੀ ਅਤੇ ਗੁੱਡਵਿਲ ਗਰੁੱਪ ਦਾ ਡਾ. ਜੇ.ਪੀ.ਐਸ. ਵਾਲੀਆ ਅਤੇ ਡਾ. ਐਚ.ਐਸ. ਮਾਨ ਦੀ ਅਗਵਾਈ ਹੇਠ ਰਲੇਵਾਂ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ ਵਲੋਂ ਵਿਦਿਆਰਥੀਆਂ ਲਈ ਟਰੈਕ ਤੇ ਫੀਲਡ ਟਰਾਇਲ ਕਰਵਾਏ
Ad Position 24