28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਮਹਿਮੂਦਪੁਰ ਦਾ ਹੋਇਆ ਸਨਮਾਨ

ਦੇਵੀਗੜ੍ਹ, 28 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਨਾਜ ਮੰਡੀ ਦੁੱਧਨ ਸਾਧਾਂ ਵਿਖੇ ਪਹੁੰਚਣ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਤੇ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੇ ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ ਦਾ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਚੰਦਰ ਦੱਤ ਸ਼ਰਮਾ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਚੰਦਰ ਦੱਤ ਸ਼ਰਮਾ ਨੇ ਪਰਮਜੀਤ ਸਿੰਘ ਮਹਿਮੂਦਪੁਰ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 29-10-2026
ਦੇਵੀਗੜ੍ਹ, 28 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਨਾਜ ਮੰਡੀ ਦੁੱਧਨ ਸਾਧਾਂ ਵਿਖੇ ਪਹੁੰਚਣ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਤੇ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੇ ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ ਦਾ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਚੰਦਰ ਦੱਤ ਸ਼ਰਮਾ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਚੰਦਰ ਦੱਤ ਸ਼ਰਮਾ ਨੇ ਪਰਮਜੀਤ ਸਿੰਘ ਮਹਿਮੂਦਪੁਰ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੁਲਾਕਾਤ ਨੂੰ ਇਲਾਕੇ ਦੇ ਸਮਾਜਿਕ ਅਤੇ ਸਿਆਸੀ ਮਾਹੌਲ ਦੇ ਸੰਦਰਭ ਵਿਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪਰਮਜੀਤ ਸਿੰਘ ਮਹਿਮੂਦਪੁਰ ਹਲਕਾ ਸਨੌਰ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦਕ ਕੰਮਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਪਾਰਟੀ ਨੂੰ ਹੋਰ ਮਜਬੂਤ ਕਰਨ ਦੇ ਨਾਲ-ਨਾਲ ਹਲਕੇ ਵਿਚ ਲੋਕਾਂ ਨਾਲ ਸੰਪਰਕ ਬਣਾਈ ਰੱਖਣ ਯੰਤਨਸੀਲ ਹੈ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਮਹਾਂਰੈਲੀ ਦੀਆਂ ਤਿਆਰੀਆਂ ਤੇਜ਼ ਪਿੰਡਾਂ ’ਚ ਬੈਠਕਾਂ ਦਾ ਦੌਰ ਜਾਰੀ- ਨਿਰਮਲ ਭੱਟੀਆਂ ਅਗਲੀ ਖ਼ਬਰ ਹਲਕਾ ਇੰਚਾਰਜ ਰਣਜੋਧ ਹਡਾਣਾ ਨੇ ਸਨੌਰ ਦੀਆਂ ਸਖ਼ੀਆਂ ਨਾਲ ਕੀਤੀ ਬੈਠਕ
Ad Position 24