03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਯੂਥ ਆਗੂ ਜੱਸਾ ਖੋਖ ਦੇ ਘਰ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ

ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਨਾਭਾ ਫੇਰੀ ਦੌਰਾਨ ਪਾਰਟੀ ਦੇ ਵਫਾਦਾਰ ਪਰਿਵਾਰ ਯੂਥ ਆਗੂ ਜੱਸਾ ਖੋਖ ਦੇ ਘਰ ਪਹੁੰਚੇ, ਜਿੱਥੇ ਖੋਖ ਪਰਿਵਾਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜੀ ਆਇਆਂ ਆਖਿਆ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖੋਖ ਪਰਿਵਾਰ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਥ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 03-11-2026
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਨਾਭਾ ਫੇਰੀ ਦੌਰਾਨ ਪਾਰਟੀ ਦੇ ਵਫਾਦਾਰ ਪਰਿਵਾਰ ਯੂਥ ਆਗੂ ਜੱਸਾ ਖੋਖ ਦੇ ਘਰ ਪਹੁੰਚੇ, ਜਿੱਥੇ ਖੋਖ ਪਰਿਵਾਰ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜੀ ਆਇਆਂ ਆਖਿਆ ਗਿਆ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖੋਖ ਪਰਿਵਾਰ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਥ ਦਿੱਤਾ ਹੈ। ਯੂਥ ਆਗੂ ਜੱਸਾ ਖੋਖ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ (ਬ) ਦੇ ਵਫਾਦਾਰ ਸਿਪਾਹੀ ਰਹੇ ਹਨ ਤੇ ਆਉਣ ਵਾਲੇ ਸਮੇਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਾਲ ਹੀ ਉਨ੍ਹਾਂ ਦਾ ਪਰਿਵਾਰ ਚਟਾਨ ਵਾਂਗ ਖੜੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਐਡਵੋਕੇਟ ਖੁਸ਼ਹਾਲ ਬਬਲੂ ਖੋਰਾ, ਜਥੇਦਾਰ ਬਲਤੇਜ ਸਿੰਘ ਖੋਖ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਨਾਭਾ ਪੁਲਿਸ ਹੋਈ ਚੌਕਸ : ਇੰਸ. ਜਸਪ੍ਰੀਤ ਸਿੰਘ ਕਾਹਲੋਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਪੁੱਤਰ ਬਚਿੱਤਰ ਸਿੰਘ ਵੜੈਚ ਦੇ ਕਾਰੋਬਾਰੀ ਸਥਾਨਾਂ ’ਤੇ ਛਾਪੇਮਾ...
Ad Position 24