03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅੱਖਾਂ ਦਾ ਜਾਂਚ ਕੈਂਪ ਲਗਾਇਆ

ਡਕਾਲਾ, 2 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਪਿੰਡ ਕੱਲਰ ਭੈਣੀ ਦੇ ਨੌਜਵਾਨਾਂ ਵੱਲੋਂ ਸਮਾਜ ਸੇਵਾ ਦੀ ਭਾਵਨਾ ਨਾਲ ਦੂਜਾ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਪਿੰਡ ਦੇ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 03-11-2026
ਡਕਾਲਾ, 2 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਪਿੰਡ ਕੱਲਰ ਭੈਣੀ ਦੇ ਨੌਜਵਾਨਾਂ ਵੱਲੋਂ ਸਮਾਜ ਸੇਵਾ ਦੀ ਭਾਵਨਾ ਨਾਲ ਦੂਜਾ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਪਿੰਡ ਦੇ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਤ ਬਾਬਾ ਨੱਛਤਰ ਸਿੰਘ, ਬਾਬਾ ਵਿਜੈ ਨਾਥ, ਸਮੀਰ ਸੀੜਾ, ਕਾਂਗਰਸੀ ਆਗੂ ਰਸ਼ਪਾਲ ਸਿੰਘ ਜੌੜਾਮਾਜਰਾ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਜੀਤ ਸਿੰਘ ਰਾਜਲਾ ਤੇ ਹਰਜਿੰਦਰ ਸਿੰਘ ਮਿੰਟੂ ਪਹੁੰਚੇ। ਉਨ੍ਹਾਂ ਨੇ ਨੌਜਵਾਨਾਂ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਕੈਂਪ ਦੇ ਪ੍ਰਬੰਧਾਂ ਵਿੱਚ ਬਿੰਦਰ ਸਿੰਘ ਫੌਜੀ, ਅੰਮ੍ਰਿਤਪਾਲ ਸਿੰਘ ਭੈਣੀ, ਸ਼ੁਭਮ ਸ਼ਰਮਾ, ਸੁਖਵਿੰਦਰ ਸਿੰਘ ਪੀਪੀ, ਆਕਾਸ਼, ਜਰਨੈਲ ਸਿੰਘ ਫੌਜੀ, ਗੁਰੀ ਗਰਚਾ, ਕਮਲ, ਗੁਲਸ਼ਨ ਖਾਨ ਪੀਪੀ, ਕੁਲਦੀਪ ਸਿੰਘ ਫੌਜੀ, ਕੁਲਦੀਪ ਸ਼ਰਮਾ, ਵਿੱਕੀ ਭੈਣੀ , ਮੁਕੇਸ਼, ਲਖਵੀਰ ਸਿੰਘ, ਜਗਤਾਰ ਸਿੰਘ, ਵਿਨੈ ਸ਼ਰਮਾ, ਬਿੱਟੂ, ਜਸਵੀਰ ਦੁੱਧੜ, ਦਿਲਪ੍ਰੀਤ ਸਿੰਘ, ਦੀਪ ਸਿੰਘ ਤੇ ਕਮਲਦੀਪ ਢੀਂਡਸਾ ਸਮੇਤ ਹੋਰ ਨੌਜਵਾਨਾਂ ਨੇ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਤੀਰਅੰਦਾਜ਼ੀ ’ ਚ ਟੈਗੋਰ ਸਕੂਲ ਦੇ ਦਿਸ਼ਾਂਤ ਸਿੰਘ ਨੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜਿਮਨਾਸਟਿਕਸ ’ ਚ ਅੰਡਰ - 19 ਲੜਕਿਆਂ ਦੀ ਟੀਮ ਨੇ ਸੋਨ ਤਗਮਾ ਜਿੱਤਿਆ
Ad Position 24