04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਢੁਡਿਆਲ ਖ਼ਾਲਸਾ ਸਕੂਲ ਦੇ ਵਿਦਿਆਰਥੀ ਸੱਤਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ

ਪਟਿਆਲਾ, 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਸੱਤਪ੍ਰੀਤ ਸਿੰਘ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਸੱਤਪ੍ਰੀਤ ਸਿੰਘ ਨੇ ਜਲੰਧਰ ਵਿਖੇ ਹੋਈਆਂ ਅੰਡਰ-17 ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਜ਼ਿਲਾ ਪੱਧਰ ’ਤੇ ਟੇਬਲ ਟੈਨਿਸ ਗੇਮ ਵਿਚੋਂ ਚਾਂਦੀ ਦਾ ਤਗਮਾ ਜਿੱਤਿਆ।

Ad Position 21
No active advertisement
ਸੱਤਪ੍ਰੀਤ ਸਿੰਘ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 04-11-2026
ਪਟਿਆਲਾ, 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਸੱਤਪ੍ਰੀਤ ਸਿੰਘ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਸੱਤਪ੍ਰੀਤ ਸਿੰਘ ਨੇ ਜਲੰਧਰ ਵਿਖੇ ਹੋਈਆਂ ਅੰਡਰ-17 ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਜ਼ਿਲਾ ਪੱਧਰ ’ਤੇ ਟੇਬਲ ਟੈਨਿਸ ਗੇਮ ਵਿਚੋਂ ਚਾਂਦੀ ਦਾ ਤਗਮਾ ਜਿੱਤਿਆ। ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਸਾਹਨੀ ਨੇ ਵਿਦਿਆਰਥੀ ਸੱਤਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ। ਸਕੂਲ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਜਿਥੇ ਇਸ ਵਿਦਿਆਰਥੀ ਨੂੰ ਵਧਾਈ ਦਿੱਤੀ ਉਥੇ ਉਨ੍ਹਾਂ ਕਿਹਾ ਕਿ ਪ੍ਰਮਾਤਮਾ ਇਸ ਵਿਦਿਆਰਥੀ ਨੂੰ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਬਖ਼ਸ਼ੇ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਦਲਵੀਰ ਸਿੰਘ ਸਿੱਧੂਪੁਰ ਦੀ ਮੀਟਿੰਗ ਅਗਲੀ ਖ਼ਬਰ ਪਟਿਆਲਾ ਪੁਲਿਸ ਵਲੋਂ 2 ਨਸ਼ਾ ਤਸਕਰਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ
Ad Position 24