ਸਤਨਾਮ ਸੰਧੂ ਬਣਾਏ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਭਾਦਸੋਂ ਦੇ ਸ਼ਹਿਰੀ ਪ੍ਰਧਾਨ
ਭਾਦਸੋਂ, 3 ਨਵੰਬਰ (ਗੁਰਬਖਸ ਸਿੰਘ ਵੜੈਚ)-ਅੱਜ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਵਿਚ ਹੋਈ। ਇਸ ਮੌਕੇ ਲਾਲਕਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸਥਾਨਕ ਸ਼ਹਿਰ ਦੇ ਸਤਨਾਮ ਸੰਧੂ ਨੂੰ ਪਾਰਟੀ ਦਾ ਸਰਕਲ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਸਤਨਾਮ ਸੰਧੂ ਦਾ ਸਰਕਲ ਸ਼ਹਿਰੀ ਪ੍ਰਧਾਨ ਬਣਾਉਣ ਉਪਰੰਤ ਸਨਮਾਨ ਕਰਦੇ ਹੋਏ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਰਣਜੀਤ ਸਿੰਘ ਘੁੰਡਰ,ਦਰਸ਼ਨ ਸਿੰਘ ਧਾਰਨੀ ਅਤੇ ਹੋਰ। ਅਜੀਤ ਤਸਵੀਰ
04-11-2026