ਕਰਾਲਾ ਸਕੂਲ ਵਲੋਂ ਵਾਤਾਵਰਣ ਨੂੰ ਸਵੱਛ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਸੰਦੇਸ਼ ਨਾਲ ਮਨਾਈ ਗਰੀਨ ਦੀਵਾਲੀ
ਬਨੂੜ, 7 ਨਵੰਬਰ (ਭੁਪਿੰਦਰ ਸਿੰਘ) ਸਰਕਾਰੀ ਹਾਈ ਸਕੂਲ ਕਰਾਲਾ ਦੀ ਮੁੱਖ ਅਧਿਆਪਕਾ ਪ੍ਰੇਰਨਾ ਛਾਬੜਾ ਦੀ ਅਗਵਾਈ ਹੇਠ ਗਰੀਨ ਦੀਵਾਲੀ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵਾਤਾਵਰਣ ਨੂੰ ਸਵੱਛ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਸੰਦੇਸ਼ ਦਿੰਦਿਆਂ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੌਦੇ ਵੰਡੇ ਗਏ।
ਅਜੀਤ ਡੈਸਕ
08-11-2026