07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭਗਵੰਤ ਮਾਨ ਸਰਕਾਰ ਨੇ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਸੰਧੂ ਅਤੇ ਡਰੋਲਾ

ਸਮਾਣਾ, 7 ਨਵੰਬਰ (ਪ੍ਰੀਤਮ ਸਿੰਘ ਨਾਗੀ)-ਹੁਣ ਤੱਕ ਜਿੰਨੀਆਂ ਵੀ ਸਿਆਸੀ ਪਾਰਟੀਆਂ ਨੇ ਪੰਜਾਬ ’ਚ ਰਾਜ ਕੀਤਾ ਹੈ ਕਿਸੇ ਵੀ ਪਾਰਟੀ ਨੇ ਚੋਣਾਂ ਸਮੇਂ ਕੀਤੇ ਵੋਟਰਾਂ ਨਾਲ ਵਾਅਦੇ ਪੂਰੇ ਨਹੀਂ ਕੀਤੇ ਪਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਇੱਕੋ ਇੱਕ ਸਰਕਾਰ ਹੈ ਜਿਸ ਨੇ ਚੋਣਾਂ ਸਮੇਂ ਕੀਤਾ ਹਰ ਵਾਅਦਾ ਪੂਰਾ ਕੀਤਾ ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸੰਧੂ ਕੌਂਸਲਰ ਅਤੇ ਰਣਦੀਪ ਸਿੰਘ ਡਰੋਲਾ ਨੇ ਪ੍ਰਗਟ ਕੀਤੇ ਉਨ੍ਹਾਂ ਕਿਹਾ ਕਿ ਲੋਕ ਹੁਣ ਵੀ ਪੂਰੇ ਉਤਸ਼ਾਹ ਨਾਲ ਉਤਾਵਲੇ ਹਨ ਕਿ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ ਜਿਸ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦਾ ਵਿਸ਼ੇਸ਼ ਯੋਗਦਾਨ ਹੋਵੇਗਾ ਕਿਉਂਕਿ ਸੁਰਜੀਤ ਸਿੰਘ ਰੱਖੜਾ ਪੂਰੇ ਪੰਜਾਬ ਵਿੱਚ ਇੱਕ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਹਨ ਜੋ ਲੋਕਾਂ ਦੇ ਕੰਮ ਕਰਾਉਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਇਹੋ ਕਾਰਨ ਹੈ ਕਿ ਰੱਖੜਾ ਸਾਹਿਬ ਦੇ ਦਫਤਰ ਅਤੇ ਰਿਹਾਇਸ਼ ਦੇ ਹਰ ਸਮੇਂ ਲੋਕਾਂ ਦਾ ਭਾਰੀ ਇਕੱਠ ਜੁੜਿਆ ਰਹਿੰਦਾ ਹੈ।

Ad Position 21
No active advertisement
ਜਗਤਾਰ ਸਿੰਘ ਸੰਧੂ, ਰਨਦੀਪ ਸਿੰਘ ਡਰੋਲਾ 08-11-2026

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ... ਅਗਲੀ ਖ਼ਬਰ ਕਰਾਲਾ ਸਕੂਲ ਵਲੋਂ ਵਾਤਾਵਰਣ ਨੂੰ ਸਵੱਛ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਸੰਦੇਸ਼ ਨਾਲ ਮਨਾਈ ਗਰੀਨ ਦੀਵਾਲੀ
Ad Position 24