12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਇੰਡੀਅਨ ਸਟੂਡੈਂਟ ਯੂਨੀਅਨ ਵਲੋਂ 22 ਨਵੰਬਰ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ- ਕੁਲਦੀਪ ਸਿੰਘ ਚੀਨਾ, ਵਿਕਾਸ ਮਿੱਤਲ

ਨਾਭਾ, 11 ਨਵੰਬਰ (ਵਰਿੰਦਰ ਵਰਮਾ)- ਇੰਡੀਅਨ ਸਟੂਡੈਂਟ ਯੂਨੀਅਨ ਵਲੋਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਚੀਨਾ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਵ ਮੌਕੇ 22 ਨਵੰਬਰ, ਦਿਨ ਐਤਵਾਰ ਨੂੰ ਅਗਰਸੈਨ ਪਾਰਕ ਪਟਿਆਲਾ ਗੇਟ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।

Ad Position 21
No active advertisement
ਸੰਸਥਾ ਦੇ ਮੁੱਖ ਸੇਵਾਦਾਰ ਵਿਕਾਸ ਮਿੱਤਲ ਅਤੇ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਚੀਨਾ 12-11-2026
ਨਾਭਾ, 11 ਨਵੰਬਰ (ਵਰਿੰਦਰ ਵਰਮਾ)- ਇੰਡੀਅਨ ਸਟੂਡੈਂਟ ਯੂਨੀਅਨ ਵਲੋਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਚੀਨਾ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਵ ਮੌਕੇ 22 ਨਵੰਬਰ, ਦਿਨ ਐਤਵਾਰ ਨੂੰ ਅਗਰਸੈਨ ਪਾਰਕ ਪਟਿਆਲਾ ਗੇਟ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹ ਖੂਨਦਾਨ ਕੈਂਪ ਮਾਨਵ ਸੇਵਾ ਉੱਤਮ ਸੇਵਾ ਸਟੇਟ ਅਵਾਰਡੀ ਸੰਸਥਾ ਅਤੇ ਅਗਰਵਾਲ ਸਭਾ ਨਾਭਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਸੰਸਥਾ ਦੇ ਮੁੱਖ ਸੇਵਾਦਾਰ ਵਿਕਾਸ ਮਿੱਤਲ ਨੇ ਦੱਸਿਆ ਕਿ ਇਸ ਕੈਂਪ ਵਿਚ ਸਿਵਲ ਹਸਪਤਾਲ ਨਾਭਾ ਦੇ ਡਾਕਟਰ ਦੀ ਟੀਮ ਵਲੋਂ ਖੂਨਦਾਨੀਆਂ ਤੋਂ ਖੂਨ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਰਵਾਲ ਸਭਾ ਨਾਭਾ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਵਲੋਂ ਕੈਂਪ ਵਿਚ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਕਾਲਾ ਕੈਨੇਡਾ, ਅਮਨਾ ਕੈਨੇਡਾ, ਨਰਿੰਦਰ ਫੌਜੀ, ਦਿਲਰਾਜ ਨਾਭਾ, ਲਾਡੀ ਰੋਹਟਾ, ਅੰਕੁਰ ਸਿੰਗਲਾ, ਸੁਨੀਲ ਗੁਪਤਾ, ਵਰੁਣ ਸਿੰਗਲਾ, ਰਵਿੰਦਰ ਸਿੰਘ, ਨਰਿੰਦਰ ਮੋਹਰ ਸ਼ਰਮਾ, ਅਸ਼ਵਨੀ ਮਦਾਨ, ਦੀਪਕ ਕੁਮਾਰ, ਸਾਹਿਲ ਗੁਪਤਾ, ਕਰਨ ਸਿੰਗਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 16 ਤੋਂ 30 ਨਵੰਬਰ ਤੱਕ ਹੋਵੇਗੀ ਆਨਲਾਈਨ ਜਨਗਣਨਾ ਅਗਲੀ ਖ਼ਬਰ ਭੁਪਿੰਦਰ ਸਿੰਘ ਸ਼ੇਖੂਪੁਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਨਿਯੁਕਤ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ...
Ad Position 24