ਕੌਂਸਲਰ ਸ਼ਿਵਰਾਜ ਵਿਰਕ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਪਟਿਆਲਾ, 12 ਨਵੰਬਰ (ਮਨਦੀਪ ਸਿੰਘ ਖਰੌੜ)-ਸੀਨੀਅਰ ਆਗੂ ਸੁਰਜੀਤ ਸਿੰਘ ਅਬਲੋਵਾਲ ਦੇ ਪੁੱਤਰ ਅਤੇ ਵਾਰਡ ਨੰ. 10 ਤੋਂ ਕੌਂਸਲਰ ਸ਼ਿਵਰਾਜ ਵਿਰਕ ਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਜਰਨਲ ਸਕੱਤਰ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।
ਸ੍ਰੀ ਅਰਵਿੰਦ ਕੇਜਰੀਵਾਲ ਨੂੰ ਬੁੱਕਾਂ ਦਿੰਦੇ ਹੋਏ ਕੌਂਸਲਰ ਸ਼ਿਵਰਾਜ ਸਿੰਘ ਵਿਰਕ। ਅਜੀਤ ਤਸਵੀਰ
13-11-2026