13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰਣਧੀਰ ਸਿੰਘ ਰੱਖੜਾ ਅਤੇ ਭੁਪਿੰਦਰ ਸਿੰਘ ਸ਼ੇਖੂਪੁਰ ਦੀ ਨਿਯੁਕਤੀ ਦਾ ਸਵਾਗਤ

ਸਮਾਣਾ, 13 ਨਵੰਬਰ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਰਣਧੀਰ ਸਿੰਘ ਰੱਖੜਾ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਭੁਪਿੰਦਰ ਸਿੰਘ ਸ਼ੇਖੂਪੁਰ ਨੂੰ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਜ਼ਿਲ੍ਹੇ ਦੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਆਗੂਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਉਨ੍ਹਾਂ ਦੀ ਮਿਹਨਤ, ਇਮਾਨਦਾਰੀ, ਲਗਨ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹਨ।

Ad Position 21
No active advertisement
ਅਜੀਤ ਡੈਸਕ 14-11-2026
ਸਮਾਣਾ, 13 ਨਵੰਬਰ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਰਣਧੀਰ ਸਿੰਘ ਰੱਖੜਾ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਭੁਪਿੰਦਰ ਸਿੰਘ ਸ਼ੇਖੂਪੁਰ ਨੂੰ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਜ਼ਿਲ੍ਹੇ ਦੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਵਾਂ ਆਗੂਆਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਉਨ੍ਹਾਂ ਦੀ ਮਿਹਨਤ, ਇਮਾਨਦਾਰੀ, ਲਗਨ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵੇਂ ਆਗੂ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਬਿਆਨ ਜਾਰ ੀ ਕਰਨ ਵਾਲਿਆਂ ਵਿਚ ਰਣਧੀਰ ਸਿੰਘ ਮਵੀ ਸੀਨੀਅਰ ਮੀਤ ਪ੍ਰਧਾਨ, ਹਰਦੀਪ ਸਿੰਘ ਸਾਗਰਾ ਜਨਰਲ ਸਕੱਤਰ, ਜਗੀਰ ਸਿੰਘ ਖਾਂਗ ਸੀਨੀਅਰ ਮੀਤ ਪ੍ਰਧਾਨ ਪਟਿਆਲਾ, ਸੁਖਵਿੰਦਰ ਸਿੰਘ ਲਾਲਵਾ ਸੀਨੀਅਰ ਆਗੂ, ਗੁਲਜ਼ਾਰ ਸਿੰਘ ਮਰਦਾਂਹੇੜੀ, ਭੁਪਿੰਦਰ ਸਿੰਘ ਮਵੀ, ਤਰਸੇਮ ਸਿੰਗਲਾ ਸਮਾਣਾ ਅਤੇ ਗੁਰਪ੍ਰੀਤ ਸਿੰਘ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਕਿਸਾਨੀ ਗੰਭੀਰ ਚੁਣੌਤੀਆਂ ਵਿਚੋਂ ਲੰਘ ਰਹੀ ਹੈ, ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਰਕਾਰਾਂ ਦੀ ਮੁੱਖ... ਅਗਲੀ ਖ਼ਬਰ ਲਖਵੀਰ ਲੌਟ ਵਲੋਂ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਸੁਖਬੀਰ ਬਲਬੇੜਾ ਦਾ ਸਨਮਾਨ ਚੋਣ ਕਮਿਸ਼ਨ ਨੂੰ ਪਾਰਟੀ ਦੀ ਰਜਿਸਟਰੇਸ਼ਨ ਛੇਤ...
Ad Position 24