14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਸਲ੍ਹਾ ਚੁੱਕਣ ’ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਦੀਆਂ ਮੁੜ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਅਮਨ-ਅਮਾਨ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਚੋਣ ਪ੍ਰਕਿਰਿਆ ਦੌਰਾਨ ਅਸਲਾ ਚੁੱਕਣ ’ਤੇ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਏਡੀਸੀ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਨੀਲ ਫੋਗਾਟ ਨੇ ਦੱਸਿਆ ਕਿ ਵਾਰਡਾਂ ’ਚ ਮੁੜ ਚੋਣਾਂ ਦੇ ਸਬੰਧੀ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਰਿਟਰਨਿੰਗ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 15-11-2026
ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਦੀਆਂ ਮੁੜ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਅਮਨ-ਅਮਾਨ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਚੋਣ ਪ੍ਰਕਿਰਿਆ ਦੌਰਾਨ ਅਸਲਾ ਚੁੱਕਣ ’ਤੇ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਏਡੀਸੀ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੁਨੀਲ ਫੋਗਾਟ ਨੇ ਦੱਸਿਆ ਕਿ ਵਾਰਡਾਂ ’ਚ ਮੁੜ ਚੋਣਾਂ ਦੇ ਸਬੰਧੀ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਰਿਟਰਨਿੰਗ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਵੋਟਰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ ਅਗਲੀ ਖ਼ਬਰ ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ
Ad Position 24