17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ’ਚ ਮੌਤ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੌੜ)-ਬਹਾਦਰਗੜ੍ਹ ਲਾਗੇ ਇਕ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋ ਪਹੀਆ ਵਾਹਨ ਚਾਲਕ ਮਨਪ੍ਰੀਤ ਸਿੰਘ ਦੀ ਇਲਾਜ ਦੌਰਾਨ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ।

Ad Position 21
No active advertisement
ਅਜੀਤ ਡੈਸਕ 18-11-2026
ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੌੜ)-ਬਹਾਦਰਗੜ੍ਹ ਲਾਗੇ ਇਕ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋ ਪਹੀਆ ਵਾਹਨ ਚਾਲਕ ਮਨਪ੍ਰੀਤ ਸਿੰਘ ਦੀ ਇਲਾਜ ਦੌਰਾਨ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਉਕਤ ਸ਼ਿਕਾਇਤ ਸੰਜੀਵ ਕੁਮਾਰ ਨੇ ਥਾਣਾ ਸਦਰ ਪਟਿਆਲਾ ਵਿਚ ਦਰਜ ਕਰਵਾਈ। ਜਦੋਂ ਉਸ ਦਾ ਭਾਣਜਾ ਬਹਾਦਗੜ ਨੇੜੇ ਜਾ ਰਿਹਾ ਸੀ ਜਿਸ ਦੌਰਾਨ ਇਕ ਅਣਪਛਾਤੇ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਹਾਦਸੇ ਵਿਚ ਉਸ ਨੂੰ ਕਾਫੀ ਸੱਟਾਂ ਲੱਗੀਆਂ ਜਿਸ ਤਹਿਤ ਉਸ ਨੂੰ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਿਸ ਆਧਾਰ ਉਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਫਤਿਹਪੁਰ ਰਾਜਪੂਤਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ 8 ਵੀਂ ਜਮਾਤ ਦੀ ਲੜਕੀ ਭੇਦ ਭਰੇ ਹਾਲਾਤ ’ਚ ਲਾਪਤਾ
Ad Position 24