19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

4 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਬਰਾਮਦ

ਪਟਿਆਲਾ, 19 ਨਵੰਬਰ (ਮਨਦੀਪ ਸਿੰਘ ਖਰੌੜ)-ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਸਥਾਨਕ ਸਾਧੂ ਬੇਲਾ ਰੋਡ ਲਾਗੇ ਇਕ ਸਕੂਟਰੀ ਸਵਾਰ ਤੋਂ ਚੰਡੀਗੜ੍ਹ ਸ਼ਰਾਬ ਦੀਆਂ 4 ਪੇਟੀਆਂ ਬਰਾਮਦ ਕੀਤੀਆਂ ਹਨ। ਜਿਸ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਧਰਮਵੀਰ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 20-11-2026
ਪਟਿਆਲਾ, 19 ਨਵੰਬਰ (ਮਨਦੀਪ ਸਿੰਘ ਖਰੌੜ)-ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਸਥਾਨਕ ਸਾਧੂ ਬੇਲਾ ਰੋਡ ਲਾਗੇ ਇਕ ਸਕੂਟਰੀ ਸਵਾਰ ਤੋਂ ਚੰਡੀਗੜ੍ਹ ਸ਼ਰਾਬ ਦੀਆਂ 4 ਪੇਟੀਆਂ ਬਰਾਮਦ ਕੀਤੀਆਂ ਹਨ। ਜਿਸ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਧਰਮਵੀਰ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਪੁਲਿਸ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਉਹ ਸਾਧੂ ਬੇਲਾ ਰੋਡ ’ਤੇ ਖੜ੍ਹੇ ਸੀ। ਜਦੋਂ ਸ਼ੱਕ ਦੇ ਆਧਾਰ ’ਤੇ ਇਕ ਐਕਟਿਵਾ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਇਹ ਮੁਲਜ਼ਮ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਪੰਜਾਬ ’ਚ ਵੇਚਦਾ ਸੀ। ਜਿਸ ਆਧਾਰ ’ਤੇ ਪੁਲਿਸ ਨੇ ਉਕਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਦੋ ਕਿੱਲੋ ਅਫ਼ੀਮ ਸਮੇਤ ਦੋ ਕਾਬੂ, ਪਰਚਾ ਦਰਜ ਅਗਲੀ ਖ਼ਬਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ 28 ਨਵੰ...
Ad Position 24