20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੀਨੀਅਰ ਸਿਟੀਜ਼ਨਾਂ ਦਾ ਖੇਡ ਮੇਲਾ ਅੱਜ ਤੋਂ- ਪ੍ਰਧਾਨ ਚਰਨਜੀਤ ਸਿੰਘ ਵਿਰਕ

ਨਾਭਾ, 20 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨਾਭਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਜ਼ੁਰਗਾਂ ਦੀਆਂ ਵੱਖ ਵੱਖ ਖੇਡਾਂ 21 ਅਤੇ 22 ਨਵੰਬਰ ਨੂੰ ਸਥਾਨਕ ਸੀਨੀਅਰ ਸਿਟੀਜਨ ਹੋਮ ਵਿਖੇ ਬੜੀ ਧੂਮ ਧਾਮ ਨਾਲ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਿਰਕ ਅਤੇ ਪ੍ਰੈਸ ਸੈਕਟਰੀ ਗੁਰਿੰਦਰਜੀਤ ਸਿੰਘ ਸੋਢੀ ਨੇ ਦੱਸਿਆ ਕਿ 21 ਨਵੰਬਰ ਨੂੰ ਇੰਡੋਰ ਖੇਡਾਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿਚ ਤਾਸ਼ ਖੇਡਣਾ, ਕੈਰਮ ਬੋਰਡ ਅਤੇ ਚੈੱਸ ਦੇ ਮੁਕਾਬਲੇ ਕਰਵਾਏ ਜਾਣਗੇ, ਜਦੋਂ ਕਿ 22 ਨਵੰਬਰ ਨੂੰ ਤੇਜ ਦੋੜਨਾ, ਗੋਲਾ ਸੁੱਟਣਾ ਅਤੇ ਮਿਊਜ਼ਿਕਲ ਚੇਅਰ ਆਦਿ ਖੇਡਾਂ ਕਰਵਾਈਆਂ ਜਾਣਗੀਆਂ ਇਹਨਾਂ ਵਿੱਚ ਇਸਤਰੀਆਂ ਤੇ ਪੁਰਸ਼ ਉਮਰ ਦੇ ਵੱਖ-ਵੱਖ ਵਰਗਾਂ ਵਿੱਚ ਹਿੱਸਾ ਲੈਣਗੇ।

Ad Position 21
No active advertisement
ਅਜੀਤ ਡੈਸਕ 21-11-2026
ਨਾਭਾ, 20 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨਾਭਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਜ਼ੁਰਗਾਂ ਦੀਆਂ ਵੱਖ ਵੱਖ ਖੇਡਾਂ 21 ਅਤੇ 22 ਨਵੰਬਰ ਨੂੰ ਸਥਾਨਕ ਸੀਨੀਅਰ ਸਿਟੀਜਨ ਹੋਮ ਵਿਖੇ ਬੜੀ ਧੂਮ ਧਾਮ ਨਾਲ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਿਰਕ ਅਤੇ ਪ੍ਰੈਸ ਸੈਕਟਰੀ ਗੁਰਿੰਦਰਜੀਤ ਸਿੰਘ ਸੋਢੀ ਨੇ ਦੱਸਿਆ ਕਿ 21 ਨਵੰਬਰ ਨੂੰ ਇੰਡੋਰ ਖੇਡਾਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿਚ ਤਾਸ਼ ਖੇਡਣਾ, ਕੈਰਮ ਬੋਰਡ ਅਤੇ ਚੈੱਸ ਦੇ ਮੁਕਾਬਲੇ ਕਰਵਾਏ ਜਾਣਗੇ, ਜਦੋਂ ਕਿ 22 ਨਵੰਬਰ ਨੂੰ ਤੇਜ ਦੋੜਨਾ, ਗੋਲਾ ਸੁੱਟਣਾ ਅਤੇ ਮਿਊਜ਼ਿਕਲ ਚੇਅਰ ਆਦਿ ਖੇਡਾਂ ਕਰਵਾਈਆਂ ਜਾਣਗੀਆਂ ਇਹਨਾਂ ਵਿੱਚ ਇਸਤਰੀਆਂ ਤੇ ਪੁਰਸ਼ ਉਮਰ ਦੇ ਵੱਖ-ਵੱਖ ਵਰਗਾਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਜੇਤੂਆਂ ਨੂੰ ਗੋਲਡ, ਸਿਲਵਰ ਅਤੇ ਕਾਸੀ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸਨੌਰ ਅੰਦਰ ਆਮ ਆਦਮੀ ਪਾਰਟੀ ਦੇ ਉਪ-ਚੇਅਰਮੈਨ ਦੀਆਂ ਤੋੜੀਆਂ ਮੁੜ ਫਲੈਕਸਾਂ ਫਲੈਕਸ ਬੋਰਡ ਤੋੜਨ ਨਾਲ ਲੋਕਾਂ ਦੇ ਦਿਲ... ਅਗਲੀ ਖ਼ਬਰ ਸਵ. ਪਰਮਿੰਦਰ ਕੌਰ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਨੂੰ
Ad Position 24