22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਭ ਆਸਰਾ ਵਿਖੇ ਦਾਖ਼ਲ ਵਿਜੇ ਕੁਮਾਰ ਦੀ ਹਾਲਤ ਗੰਭੀਰ

ਕੁਰਾਲੀ, 21 ਨਵੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਵਿਚਲੀ ਲਾਵਾਰਿਸ ਨਾਗਰਿਕਾਂ ਦੀ ਸੇਵਾ-ਸੰਭਾਲ ਕਰ ਰਹੀ ਸੰਸਥਾ ਪ੍ਰਭ ਆਸਰਾ ਵਿਚ ਦਾਖਲ ਇਕ ਨਾਗਰਿਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸੰਸਥਾ ਮੁਖੀ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਵਿਜੇ ਕੁਮਾਰ (67) ਨੂੰ ਕੁਝ ਸਮਾਂ ਪਹਿਲਾਂ ਸਮਾਜ ਸੇਵੀ ਸੱਜਣਾਂ ਦੀ ਸੂਚਨਾ ’ਤੇ ਮੁਹਾਲੀ ਤੋਂ ਇਕ ਬਜ਼ੁਰਗ ਨੂੰ ਬਹੁਤ ਹੀ ਤਰਸਯੋਗ ਹਾਲਾਤਾਂ ਵਿਚ ਸੰਸਥਾ ਵਿਖੇ ਲਿਆਂਦਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 22-11-2026
ਕੁਰਾਲੀ, 21 ਨਵੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਵਿਚਲੀ ਲਾਵਾਰਿਸ ਨਾਗਰਿਕਾਂ ਦੀ ਸੇਵਾ-ਸੰਭਾਲ ਕਰ ਰਹੀ ਸੰਸਥਾ ਪ੍ਰਭ ਆਸਰਾ ਵਿਚ ਦਾਖਲ ਇਕ ਨਾਗਰਿਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸੰਸਥਾ ਮੁਖੀ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਵਿਜੇ ਕੁਮਾਰ (67) ਨੂੰ ਕੁਝ ਸਮਾਂ ਪਹਿਲਾਂ ਸਮਾਜ ਸੇਵੀ ਸੱਜਣਾਂ ਦੀ ਸੂਚਨਾ ’ਤੇ ਮੁਹਾਲੀ ਤੋਂ ਇਕ ਬਜ਼ੁਰਗ ਨੂੰ ਬਹੁਤ ਹੀ ਤਰਸਯੋਗ ਹਾਲਾਤਾਂ ਵਿਚ ਸੰਸਥਾ ਵਿਖੇ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸੰਸਥਾ ਦੀ ਰੈਸਕਿਊ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਵਿਜੇ ਕੁਮਾਰ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਉਨਾਂ ਨੂੰ ਲੋੜੀਂਦੇ ਇਲਾਜ ਲਈ ਤੁਰੰਤ ਪ੍ਰਭ ਆਸਰਾ ਚੈਰੀਟੇਬਲ ਹਸਪਤਾਲ ਕੁਰਾਲੀ ਵਿਖੇ ਦਾਖਲ ਕਰਵਾਇਆ। ਉਨ੍ਹਾਂ ਦੱਸਿਆ ਕਿ ਹੁਣ ਵਿਜੇ ਕੁਮਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪ੍ਰਬੰਧਕਾਂ ਨੇ ਵਿਜੇ ਕੁਮਾਰ ਦੀ ਪਹਿਚਾਣ ਵਾਲਿਆਂ ਨੂੰ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਪਵਨ ਕੁਮਾਰ ਦਾ ਰੂਪਨਗਰ ਤੋਂ ਮੁਹਾਲੀ ਤਬਾਦਲਾ, ਬਲਵਿੰਦਰ ਸਿੰਘ ਨੇ ਸੰਭਾਲਿਆ ਸਿਟੀ ਥਾਣੇ ਦਾ ਚਾਰਜ ਅਗਲੀ ਖ਼ਬਰ ਨਗਰ ਕੌਸ਼ਲ ਦੇ ਸਾਬਕਾ ਵਾਈਸ ਪ੍ਰਧਾਨ ਭੂਰੇ ਨੂੰ ਸਦਮਾ, ਭਰਾ ਦਾ ਇੰਗਲੈਂਡ ’ਚ ਦਿਹਾਂਤ
Ad Position 24