26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸਮਾਗਮਾਂ ਵਿਚ ਆਪਣੀ ਹਾਜ਼ਰੀ ਭਰੀ

ਨਾਭਾ, 25 ਨਵੰਬਰ (ਵਰਿੰਦਰ ਵਰਮਾ)-ਵਿਧਾਨ ਸਭਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਂ ਵਾਲਾ ਸਾਹਿਬ, ਗੁਰੁਦਵਾਰਾ ਸਾਹਿਬ ਟਿੱਬੀ ਸਾਹਿਬ, ਗੁਰਦੁਆਰਾ ਸ੍ਰੀ ਸਾਹਿਬ ਜਸਪਾਲ ਕਲੋਨੀ, ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਕਰਵਾਏ ਗਏ ਸਮਾਗਮਾਂ ਵਿਚ ਸ਼ਿਰਕਤ ਕਰਕੇ ਆਪਣੀ ਹਾਜਰੀ ਭਰੀ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮੁੱਚੀ ਮਾਨਵਤਾ ਨੂੰ ਦਿੱਤਾ ਗਿਆ ਸਰਬ ਸਾਂਝੀਵਾਲਤਾ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਅੱਜ ਵੀ ਪੂਰੀ ਦੁਨੀਆ ਲਈ ਚਾਨਣ ਮੁਨਾਰਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਨਾਭਾ, 25 ਨਵੰਬਰ (ਵਰਿੰਦਰ ਵਰਮਾ)-ਵਿਧਾਨ ਸਭਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਂ ਵਾਲਾ ਸਾਹਿਬ, ਗੁਰੁਦਵਾਰਾ ਸਾਹਿਬ ਟਿੱਬੀ ਸਾਹਿਬ, ਗੁਰਦੁਆਰਾ ਸ੍ਰੀ ਸਾਹਿਬ ਜਸਪਾਲ ਕਲੋਨੀ, ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਕਰਵਾਏ ਗਏ ਸਮਾਗਮਾਂ ਵਿਚ ਸ਼ਿਰਕਤ ਕਰਕੇ ਆਪਣੀ ਹਾਜਰੀ ਭਰੀ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮੁੱਚੀ ਮਾਨਵਤਾ ਨੂੰ ਦਿੱਤਾ ਗਿਆ ਸਰਬ ਸਾਂਝੀਵਾਲਤਾ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਅੱਜ ਵੀ ਪੂਰੀ ਦੁਨੀਆ ਲਈ ਚਾਨਣ ਮੁਨਾਰਾ ਹੈ। ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਆਪਣੇ ਜੀਵਨ ਵਿਚ ਉਨ੍ਹਾਂ ਦੇ ਦਿਖਾਏ ਮਾਰਗ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਹੀ ਇੱਕ ਚੰਗੇ ਅਤੇ ਭਾਈਚਾਰਕ ਸਾਂਝ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਸ਼ਹਿਰ ਦੀ ਖ਼ੂਬਸੂਰਤੀ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਲਈ 27.41 ਲੱਖ ਰੁਪਏ ਦੇ ਵਿਕਾਸ ਕਾ... ਅਗਲੀ ਖ਼ਬਰ 2364 ਯੂਨੀਅਨ ਆਗੂਆਂ ਭਰਤੀ ਦੀ ਲਿਸਟ ਜਾਰੀ ਕਰਵਾਉਣ ਲਈ ਬੀਬੀ ਲੂੰਬਾ ਨੂੰ ਮੰਗ ਪੱਤਰ ਦਿੱਤਾ
Ad Position 24