28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

2027 ਦੀਆਂ ਵਿਧਾਨ ਸਭਾ ਚੋਣਾਂ ’ ਚ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ - ਨੇਤਰ ਸਿੰਘ ਬੋਲੜੀ

ਸਨੌਰ, 28 ਨਵੰਬਰ (ਸੋਖਲ)- ਸਨੌਰ ਹਲਕੇ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਸਨੌਰ ਦੇ ਲਾਗਲੇ ਪਿੰਡ ਬੋਲੜੀ ਦੇ ਸਾਬਕਾ ਸਰਪੰਚ ਨੇਤਰ ਸਿੰਘ ਨੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਇਮਾਨਦਾਰ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਾਲੇ ਆਗੂ ਹਨ।

Ad Position 21
No active advertisement
ਅਜੀਤ ਡੈਸਕ 29-11-2026
ਸਨੌਰ, 28 ਨਵੰਬਰ (ਸੋਖਲ)- ਸਨੌਰ ਹਲਕੇ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਸਨੌਰ ਦੇ ਲਾਗਲੇ ਪਿੰਡ ਬੋਲੜੀ ਦੇ ਸਾਬਕਾ ਸਰਪੰਚ ਨੇਤਰ ਸਿੰਘ ਨੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਇਮਾਨਦਾਰ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਾਲੇ ਆਗੂ ਹਨ। ਉਨ੍ਹਾਂ ਕਿਹਾ ਕਿ ਹਰਿੰਦਰਪਾਲ ਸਿੰਘ ਚੰਦੂਮਾਜਰਾ ਦਾ ਹਲਕਾ ਸਨੌਰ ਵਿਚ ਆਪਣਾ ਮਜ਼ਬੂਤ ਆਧਾਰ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਨੇਤਰ ਸਿੰਘ ਬੋਲੜੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਿੱਚ ਚੰਦੂਮਾਜਰਾ ਪ੍ਰਤੀ ਵਿਸ਼ਵਾਸ ਅਤੇ ਸਮਰਥਨ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਚੰਦੂਮਾਜਰਾ ਹੀ ਗਠਜੋੜ ਦੇ ਉਮੀਦਵਾਰ ਵਜੋਂ ਇਸ ਸੀਟ ’ਤੇ ਮਜ਼ਬੂਤ ਦਾਅਵੇਦਾਰੀ ਪੇਸ਼ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਰਾਖਵਾਂਕਰਨ ਨੂੰ ਹੱਦਬੰਦੀ ਨਾਲ ਜੋੜਨਾ ਭਾਜਪਾ ਦੀ ਸਿਆਸੀ ਮਨਸ਼ਾ ਨੂੰ ਦਰਸਾਉਂਦਾ ਹੈ-ਡਾ. ਅਮਨਦੀਪ ਢੋਲੇਵਾਲ ਅਗਲੀ ਖ਼ਬਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ ਚ ਅਕਾਲੀ - ਭਾਜਪਾ ਗੱਠਜੋੜ ਬਣਾਵੇਗੀ ਸਰਕਾਰ - ਸ਼ਮਸ਼ੇਰ ਸਿੰਘ ਚੌਧਰੀਮਾਜਰਾ
Ad Position 24