28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅਮਰਪ੍ਰੀਤ ਸਿੰਘ ਢਿੱਲੋਂ ਨੂੰ ਸਰਕਲ ਪ੍ਰਧਾਨ ਬਣਾਉਣ ਨਾਲ ਪਾਰਟੀ ਹੋਵੇਗੀ ਮਜ਼ਬੂਤ

Ad Position 21
No active advertisement
ਅਜੀਤ ਡੈਸਕ 19-02-2026
ਬਰਗਾੜੀ, 18 ਫ਼ਰਵਰੀ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ ਨੂੰ ਸਰਕਲ ਬਰਗਾੜੀ ਦਾ ਪ੍ਰਧਾਨ ਬਣਾਉਣ ਤੇ ਸੀਨੀਅਰ ਆਗੂ ਸੁਖਜਿੰਦਰ ਜ਼ੈਲਦਾਰ ਨਿਆਮੀਵਾਲਾ, ਡਾ. ਸਤਨਾਮ ਸਿੰਘ ਸਿੱਧੂ, ਕਾਲਾ ਨੰਬਰਦਾਰ, ਪ੍ਰਧਾਨ ਸੁਖਮੰਦਰ ਸਿੰਘ, ਸਾਬਕਾ ਸਰਪੰਚ ਜਗਦੇਵ ਸਿੰਘ, ਕਾਮਰੇਡ ਬਲਵਿੰਦਰ ਸਿੰਘ, ਸੁਖਮੰਦਰ ਸੁੱਖਾ, ਅਰਸ਼ ਜ਼ੈਲਦਾਰ, ਜੀਤਾ ਸਿੰਘ, ਹਜ਼ੂਰਾ ਸਿੰਘ ਜਟਾਣਾ ਬੁਰਜ, ਓਮ ਪ੍ਰਕਾਸ਼ ਸ਼ਰਮਾ, ਗੋਬਿੰਦ ਚਹਿਲ, ਸਰਪੰਚ ਹਰਬੰਸ ਸਿੰਘ, ਗੁਰਬਚਨ ਸਿੰਘ, ਮਹਿਕਮ ਸਿੰਘ, ਬੱਬਲ ਸਿੰਘ ਬੁਰਜ ਹਰੀਕਾ, ਮਹਿੰਦਰ ਸਿੰਘ ਗੁਰੂਸਰ, ਜਗਦੇਵ ਸਿੰਘ ਸੈਕਟਰੀ, ਪਰਮਜੀਤ ਸੰਧੂ, ਨੰਬਰਦਾਰ ਗੁਰਭਜਨ ਸਿੰਘ, ਬਲਜਿੰਦਰ ਸਰਾਵਾਂ, ਸਿਕੰਦਰ ਸਰਾਵਾਂ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ, ਡਾ. ਮੱਖਣ ਸਿੰਘ, ਗੁਰਮੇਲ ਸਿੰਘ ਸੇਖੋਂ, ਇਕਬਾਲ ਰਾਜਾ, ਜਸਵਿੰਦਰ ਸਿੰਘ ਝੱਖੜਵਾਲਾ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਡਾ. ਗੁਰਨਾਮ ਸਿੰਘ, ਵਿਸ਼ਵਿੰਦਰ ਬਰਾੜ ਰਣ ਸਿੰਘ ਵਾਲਾ, ਪ੍ਰਗਟ ਸਿੰਘ ਰਣ ਸਿੰਘ ਵਾਲਾ, ਬੋਹੜ ਸਿੰਘ ਔਲਖ, ਵਿਸ਼ਵਿੰਦਰ ਸਿੰਘ, ਮੈਂਗਲ ਸਿੰਘ ਢਿਲਵਾਂ, ਗੁਰਪ੍ਰੀਤ ਸੋਢੀ, ਡਾ. ਕਰਮ ਸਿੰਘ, ਪੰਚ ਗੁਰਸੇਵਕ ਸਿੰਘ, ਮੱਖਣ ਸਿੰਘ ਧਾਲੀਵਾਲ, ਡਾ. ਹਰਵਿੰਦਰ ਧਾਲੀਵਾਲ, ਗਿਆਨੀ ਮਹਿੰਦਰ ਸਿੰਘ ਗੋਂਦਾਰਾ, ਗੱਗਾ ਗੋਂਦਾਰਾ, ਸਾਬਕਾ ਸਰਪੰਚ ਅਮਰਜੀਤ ਗੋਂਦਾਰਾ ਆਦਿ ਨੇ ਖੁਸ਼ੀ ਪ੍ਰਗਟ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ, ਪਰਮਬੰਸ ਬੰਟੀ ਰੋਮਾਣਾ ਆਦਿ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਜ਼ੀਰਾ ਦੀ ਵਾਰਡਬੰਦੀ ਦਾ ਮਾਮਲਾ ਮੁੜ ਲਟਕਿਆ <br/> ਅਗਲੀ ਖ਼ਬਰ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24