27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ

Ad Position 21
No active advertisement
ਅਜੀਤ ਡੈਸਕ 01-03-2026
ਫ਼ਰੀਦਕੋਟ, 28 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸੁਪਰ ਵੀਜ਼ਾ ਦਰਸ਼ਨ ਕੁਮਾਰ ਵਾਸੀ ਚੰਦਭਾਨ ਦਾ ਲਗਵਾ ਕੇ ਰਿਕਾਰਡ ਕਾਇਮ ਕੀਤਾ ਹੈ | ਦਰਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਕੈਨੇਡਾ ਜਾ ਕੇ ਬੱਚਿਆਂ ਨੂੰ ਮਿਲਣ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ ਅਤੇ ਸੈਂਟਰ ਹੈਡ ਬਰਿੰਦਰ ਸਿੰਘ ਦੀ ਗਾਈਡੈਂਸ ਤੋਂ ਉਹ ਬਹੁਤ ਖੁਸ਼ ਹਨ | ਅਚੀਵਰ ਪੁਆਇੰਟ ਵਲੋਂ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਸਪਾਊਸ਼ ਵੀਜ਼ਾ ਅਤੇ ਆਈਲੈਟਸ, ਪੀ.ਟੀ.ਈ. ਸਬੰਧੀ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ | ਦਰਸ਼ਨ ਕੁਮਾਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਟਾਫ਼ ਦੀ ਗਾਈਡੈਂਸ ਅਤੇ ਮਿਹਨਤ ਕਾਰਨ ਹੀ ਉਨ੍ਹਾਂ ਨੂੰ ਐਨੀ ਜਲਦੀ ਵੀਜ਼ਾ ਪ੍ਰਾਪਤ ਹੋਇਆ ਹੈ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਦਰਸ਼ਨ ਕੁਮਾਰ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਦੇ ਵਿਕਾਸ ਲਈ ਭਾਸ਼ਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਵਿਕਰਮਜੀਤ ਅਗਰਵਾਲ ਨੂੰ ਐਸ.ਡੀ.ਐਮ ਵਜੋਂ ਨਿਯੁਕਤੀ 'ਤੇ ਵਧਾਈ ਦਿੱਤੀ
Ad Position 24