26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 01-03-2026
ਡੱਬਵਾਲੀ, 28 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)-ਨਹਿਰੂ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਵਿਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ | ਜਿਸ ਤਹਿਤ ਕਲਾਸ 5ਵੀਂ ਤੋਂ 8ਵੀਂ ਤੱਕ ਵਿਗਿਆਨ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਨੇ ਪ੍ਰਯੋਗਾਂ ਰਾਹੀਂ ਅਮਲ-ਖਾਰ, ਪ੍ਰਕਾਸ਼ ਵਿਕਸ਼ੇਪਣ, ਬਿਜਲੀ ਦੇ ਸੁਚਾਲਕ-ਕੁਚਾਲਕ, ਸਟਾਰਚ-ਚਰਬੀ ਜਾਂਚ ਅਤੇ ਪਾਰਦਰਸ਼ਤਾ ਦੇ ਸਿਧਾਂਤ ਸਮਝੇ | ਸਕੂਲ ਦੇ ਨਿਰਦੇਸ਼ਕ ਹਰਿ ਪ੍ਰਕਾਸ਼ ਸ਼ਰਮਾ ਨੇ ਸ਼ਵਾਸ ਦਾ ਆਇਤਨ ਕੱਢਣਾ ਸਿਖਾ ਕੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਵਿਗਿਆਨ ਅਧਿਆਪਕ ਹਸਨਦੀਪ, ਯੋਗੇਸ਼ ਅਤੇ ਮਨਜੋਤ ਕੌਰ ਨੇ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਅਤੇ ਮਜ਼ਦੂਰਾਂ ਨੇ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਪੀ.ਯੂ. ਦੇ ਰਿਜ਼ਨਲ ਸੈਂਟਰ ਵਿਖੇ ਦੋ ਰੋਜ਼ਾ ਰਾਸ਼ਟਰੀ ਕਾਨਫ਼ਰੰਸ ਸਮਾਪਤ
Ad Position 24