26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੌਰਵ ਬਜਾਜ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਅਤੇ ਮੋਹਨ ਅਰੋੜਾ ਫਰੂਟ ਯੂਨੀਅਨ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 01-03-2026
ਮਲੋਟ, 28 ਫ਼ਰਵਰੀ (ਅਜਮੇਰ ਸਿੰਘ ਬਰਾੜ)-ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਅਤੇ ਫ਼ਰੂਟ ਯੂਨੀਅਨ ਦੀ ਅੱਜ ਹੋਈ ਮੀਟਿੰਗ ਵਿਚ ਯੂਨੀਅਨ ਨੇ ਗੌਰਵ ਬਜਾਜ ਨੂੰ ਸਰਬ ਸੰਮਤੀ ਨਾਲ ਸਬਜ਼ੀ ਮੰਡੀ ਆੜ੍ਹਤ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਮੋਹਣ ਅਰੋੜਾ ਨੂੰ ਫਰੂਟ ਯੂਨੀਅਨ ਦਾ ਪ੍ਰਧਾਨ ਚੁਣ ਲਿਆ ਗਿਆ ਹੈ | ਇਸ ਚੋਣ ਵਿਚ ਸਵ: ਪੱਪੂ ਬਜਾਜ ਜੋ ਯੂਨੀਅਨ ਦੇ ਨਾਮਵਰ ਆਗੂ ਰਹੇ ਪ੍ਰਧਾਨ ਨੀਟਾ ਕੱਕੜ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਦੇ ਸਪੁੱਤਰ ਗੌਰਵ ਬਜਾਜ ਨੂੰ ਪ੍ਰਧਾਨ ਚੁਣੇ ਜਾਣ 'ਤੇ ਇਹ ਚੋਣ ਕੀਤੀ ਗਈ ਹੈ | ਅੱਜ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਅਤੇ ਫਰੂਟ ਯੂਨੀਅਨ ਦੇ ਮੈਂਬਰਾਂ ਅਤੇ ਹੋਰ ਆਗੂਆਂ ਨੇ ਪ੍ਰਧਾਨ ਗੌਰਵ ਬਜਾਜ ਅਤੇ ਪ੍ਰਧਾਨ ਮੋਹਨ ਅਰੋੜਾ ਨੂੰ ਹਾਰ ਪਹਿਨਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਤੇ ਉੱਤਰਾਧਿਕਾਰੀ ਸੰਯੁਕਤ ਸੰਗਠਨ ਦੀ ਮੀਟਿੰਗ ਅਗਲੀ ਖ਼ਬਰ ਮੁਹੱਲਾ ਚੱਕ ਰਾਮ ਨਗਰ 'ਚ ਸਟਰੀਟ ਲਾਈਟਾਂ ਲਗਵਾਉਣ ਦੀ ਮੰਗ
Ad Position 24