15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕਾਂਗਰਸ ਪਾਰਟੀ ਛੱਡ ਕੇ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 02-03-2026

ਦੋਦਾ, 1 ਮਾਰਚ (ਰਵੀਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਵਿਕਾਸ ਕਾਰਜਾਂ ਤੇ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਪਿੰਡ ਮੱਲਣ ਤੋਂ ਕਾਂਗਰਸ ਦੇ ਸਾਬਕਾ ਹਲਕਾ ਪ੍ਰਧਾਨ ਸਤਵੰਤ ਸਿੰਘ ਮਹਾਸ਼ਾ ਮੌਜੂਦਾ ਪੰਚਾਇਤ ਮੈਂਬਰ ਦਾਦੂ ਪੱਤੀ ਮੱਲਣ ਤੇ ਟਕਸਾਲੀ ਕਾਂਗਰਸ ਪਰਿਵਾਰ ਸ਼ਮਿੰਦਰ ਸਿੰਘ ਢਿੱਲੋਂ ਕੋਟਲੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਸਾਬਕਾ ਸਰਪੰਚ ਸੰਦੀਪ ਸਿੰਘ ਸੰਨੀ ਢਿੱਲੋਂ ਦੀ ਹਾਜ਼ਰੀ 'ਚ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ 'ਚ ਬਿਨ੍ਹਾਂ ਸ਼ਰਤ ਸ਼ਾਮਿਲ ਹੋ ਗਏ | ਸਤਵੰਤ ਸਿੰਘ ਮਾਹਸ਼ਾ ਦੇ ਗ੍ਰਹਿ ਵਿਖੇ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ 'ਆਪ' 'ਚ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਜੀ ਆਇਆ ਆਖਦੇ ਹੋਏ ਪਾਰਟੀ ਚਿੰਨ੍ਹ ਦੇ ਕੇ ਸਨਮਾ ਨਿਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਚੌਧਰੀ ਗੁਰਦੀਪ ਸਿੰਘ ਸਾਬਕਾ ਸਰਪੰਚ, ਨਵਦੀਪ ਸਿੰਘ ਨਵੀ ਮਧੀਰ, ਅਵਤਾਰ ਸਿੰਘ ਸਰਪੰਚ, ਰਾਜਾ ਮੱਲਣ, ਸੁੱਚਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੈਸਟ ਪੁਆਇੰਟ ਸਕੂਲ ਵਿਖੇ ਸਾਇੰਸ ਮੇਲਾ ਕਰਵਾਇਆ <br/> ਅਗਲੀ ਖ਼ਬਰ ਰਿਪਬਲੀਕਨ ਪਾਰਟੀ ਆਫ਼ ਇੰਡੀਆ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਖੋਲਿ੍ਹਆ ਦਫ਼ਤਰ <br/>
Ad Position 24