15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਰਾਮ ਸਵਰਨ ਲੱਖੇਵਾਲੀ ਆਕਾਸ਼ਵਾਣੀ ਜਲੰਧਰ 'ਤੇ ਭਲਕੇ

Ad Position 21
No active advertisement
ਅਜੀਤ ਡੈਸਕ 02-03-2026
ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਰਣਜੀਤ ਸਿੰਘ ਢਿੱਲੋਂ)-ਇਸ ਖ਼ੇਤਰ 'ਚ ਮਾਂ ਬੋਲੀ, ਕਲਾ, ਤਰਕਸ਼ੀਲਤਾ ਤੇ ਸਾਹਿਤ ਸੱਭਿਆਚਾਰ ਦੇ ਪ੍ਰਚਾਰ ਪਾਸਾਰ ਲਈ ਮੋਹਰੀ ਰੋਲ ਨਿਭਾਅ ਰਹੇ ਕਲਮਕਾਰ ਰਾਮ ਸਵਰਨ ਲੱਖੇਵਾਲੀ ਆਕਾਸ਼ਵਾਣੀ ਜਲੰਧਰ 'ਤੇ ਇਕ ਵਾਰਤਾ ਰਾਹੀਂ ਸਰੋਤਿਆਂ ਦੇ ਰੂਬਰੂ ਹੋਣਗੇ | ਇਹ ਜਾਣਕਾਰੀ ਦਿੰਦਿਆਂ ਲੋਕ ਸਾਹਿਤ ਸਭਾ ਦੇ ਬੁਲਾਰੇ ਕੇ. ਸੀ. ਰੁਪਾਣਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਅਦਾਰੇ ਆਕਾਸ਼ਵਾਣੀ ਜਲੰਧਰ ਤੋਂ ਮਿਲੇ ਸੱਦੇ ਅਨੁਸਾਰ ਉਹ ਕੱਲ੍ਹ 3 ਮਾਰਚ ਨੂੰ ਸ਼ੋਸ਼ਲ ਮੀਡੀਆ ਦਾ ਖੁਸ਼ੀ ਤੇ ਪ੍ਰਭਾਵ ਵਿਸ਼ੇ 'ਤੇ ਆਪਣੇ ਵਿਚਾਰ ਇਕ ਵਾਰਤਾ ਦੇ ਰੂਪ ਵਿਚ ਪੇਸ਼ ਕਰਨਗੇ | ਇਹ ਵਾਰਤਾ ਰਿਕਾਰਡਿੰਗ ਉਪਰੰਤ ਆਕਾਸ਼ਵਾਣੀ ਜਲੰਧਰ ਤੋਂ ਪ੍ਰਸਾਰਿਤ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਵਲੋਂ ਸਪੀਕਰ ਸੰਧਵਾਂ ਦੀ ਰਿਹਾਇਸ਼ ਮੂਹਰੇ ਧਰਨਾ <br/> ਅਗਲੀ ਖ਼ਬਰ 40 ਮੁਕਤਿਆਂ ਦੀ ਯਾਦ 'ਚ ਬਣਾਏ ਮੁਕਤ-ਏ-ਮੀਨਾਰ ਪਾਰਕ ਦੀ ਹਾਲਤ ਤਰਸਯੋਗ <br/>
Ad Position 24