08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖੁਸ਼ਬਾਜ ਸਿੰਘ ਜਟਾਣਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 04-04-2026
ਸੀਂਗੋ ਮੰਡੀ, 3 ਅਪ੍ਰੈਲ (ਪਿ੍ੰਸ ਗਰਗ)-ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਚੋਣ ਲੜ ਚੁੱਕੇ ਖੁਸ਼ਬਾਜ ਸਿੰਘ ਜਟਾਣਾ ਦੀ ਪਿਛਲੇ ਦਿਨੀਂ ਹਾਦਸੇ ਦੌਰਾਨ ਹੋਈ ਬੇਵਕਤੀ ਮੌਤ ਨਾਲ ਇਲਾਕੇ ਅਤੇ ਸਿਆਸੀ ਆਗੂਆਂ 'ਚ ਸੋਗ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਚੀਫ਼ ਵਿਪ, ਰਾਮਪੁਰਾ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਸੀਨੀਅਰ ਕਾਂਗਰਸੀ ਆਗੂ ਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਕੇ.ਕੇ ਅਗਰਵਾਲ, ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਸਿੰਘ ਭਾਗੀਵਾਂਦਰ, ਈਸ਼ਵਰ ਗਰਗ, ਜਗਦੀਸ਼ ਰਾਏ ਬੰਗੀ, ਰਣਜੀਤ ਸਿੰਘ ਚੱਕ ਹੀਰਾ ਸਿੰਘ, ਸਮੇਤ ਸਿਆਸੀ ਆਗੂਆਂ, ਸਮਾਜ ਸੇਵੀ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਨੇ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵਿਸਾਖੀ ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਕੁਝ ਪ੍ਰਾਈਵੇਟ ਸਕੂਲਾਂ 'ਤੇ ਵਿਦਿਆਰਥੀਆਂ ਤੋਂ ਮੋਟੀ ਦਾਖ਼ਲਾ ਫ਼ੀਸ ਲੈਣ ਤੇ ਮਹਿੰਗੀਆਂ ਕਿਤਾਬਾਂ ਦੇ ਮਾਪਿਆਂ ਵਲੋਂ ਲਗਾਏ...
Ad Position 24