06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਡੱਬਵਾਲੀ ਤੋਂ ਲੰਬੀ ਜਾ ਰਹੀ ਕਾਰ ਓਵਰਬਰਿਜ ਨਾਲ ਟਕਰਾਈ, ਇਕ ਨੌਜਵਾਨ ਦੀ ਮੌਤ ਡਾ. ਪਰਮਾਤਮਾ ਸਿੰਘ ਤੇ ਡਾ. ਲਵੀ ਨੂੰ ਵਧੀਆ ਸੇਵਾਵਾਂ ਨਿਭਾਉਣ ’ਤੇ ਕੀਤਾ ਸਨਮਾਨਿਤ

ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਰਪੰਚ ਅਰਵਿੰਦਰ ਸਿੰਘ ਬਿੰਦਰ ਬਰਾੜ ਰੋੜੀਕਪੂਰਾ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ ਰੋੜੀਕਪੂਰਾ, ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ ਰੋੜੀਕਪੂਰਾ ਅਤੇ ਪਿੰਡ ਦੇ ਉੱਘੇ ਸਮਾਜ ਸੇਵੀ ਸ਼ਮਿੰਦਰ ਸਿੰਘ ਸੋਮੀ ਅਰੋੜਾ ਨੇ ਦੱਸਿਆ ਕਿ ਪਿੰਡ ਦੇ ਮੁਹੱਲਾ ਕਲੀਨਿਕ ਵਿਖੇ ਡਾਕਟਰ ਪਰਮਾਤਮਾ ਸਿੰਘ ਜੋ ਕਿ ਲੰਘੇ ਸਮੇਂ 6 ਮਹੀਨੇ ਪਿੰਡ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਪਿੰਡ ਨਿਵਾਸੀ ਯਾਦ ਕਰ ਰਹੇ ਹਨ ਦਾ ਉੱਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਮੁਹੱਲਾ ਕਲੀਨਿਕ ਵਿਖੇ ਮੌਜੂਦ ਡਾਕਟਰ ਲਵੀ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਡਾਕਟਰ ਲਵੀ ਵਲੋਂ ਸਮੁੱਚੇ ਪਿੰਡ ਨਿਵਾਸੀਆਂ ਨੂੰ ਸਿਹਤ ਸਹੂਲਤਾਂ ਵਧੀਆਂ ਪ੍ਰਦਾਨ ਕੀਤੀ ਜਾ ਰਹੀਆਂ ਹਨ।

Ad Position 21
No active advertisement
ਖਿਉਵਾਲੀ ਓਵਰਬਰਿਜ ਤੇ ਡੀਵਾਈਡਰ ਨਾਲ ਟਕਰਾਈ ਕਾਰ ਦਾ ਦ੍ਰਿਸ਼। ਤਸਵੀਰ ਵਿਰਕ ਲੰਬੀ 06-08-2026
ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਰਪੰਚ ਅਰਵਿੰਦਰ ਸਿੰਘ ਬਿੰਦਰ ਬਰਾੜ ਰੋੜੀਕਪੂਰਾ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ ਰੋੜੀਕਪੂਰਾ, ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ ਰੋੜੀਕਪੂਰਾ ਅਤੇ ਪਿੰਡ ਦੇ ਉੱਘੇ ਸਮਾਜ ਸੇਵੀ ਸ਼ਮਿੰਦਰ ਸਿੰਘ ਸੋਮੀ ਅਰੋੜਾ ਨੇ ਦੱਸਿਆ ਕਿ ਪਿੰਡ ਦੇ ਮੁਹੱਲਾ ਕਲੀਨਿਕ ਵਿਖੇ ਡਾਕਟਰ ਪਰਮਾਤਮਾ ਸਿੰਘ ਜੋ ਕਿ ਲੰਘੇ ਸਮੇਂ 6 ਮਹੀਨੇ ਪਿੰਡ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਪਿੰਡ ਨਿਵਾਸੀ ਯਾਦ ਕਰ ਰਹੇ ਹਨ ਦਾ ਉੱਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਮੁਹੱਲਾ ਕਲੀਨਿਕ ਵਿਖੇ ਮੌਜੂਦ ਡਾਕਟਰ ਲਵੀ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਡਾਕਟਰ ਲਵੀ ਵਲੋਂ ਸਮੁੱਚੇ ਪਿੰਡ ਨਿਵਾਸੀਆਂ ਨੂੰ ਸਿਹਤ ਸਹੂਲਤਾਂ ਵਧੀਆਂ ਪ੍ਰਦਾਨ ਕੀਤੀ ਜਾ ਰਹੀਆਂ ਹਨ। ਇਨ੍ਹਾਂ ਆਗੂਆਂ ਨੇ ਕਿਹਾ ਕਿ ਹਸਪਤਾਲ ਦੇ ਸਟਾਫ਼ ਵਿਚ ਰਵਿੰਦਰ ਸਿੰਘ ਫ਼ਾਰਮਾਸਿਸਟ, ਯਾਦਵਿੰਦਰ ਸਿੰਘ ਮਲਟੀਪਲ ਹੈਲਥ ਵਰਕਰ, ਕਿਰਨਦੀਪ ਕੌਰ ਏ.ਐਨ.ਐਮ, ਮਲਕੀਤ ਸਿੰਘ, ਕੁਲਵੰਤ ਕੌਰ, ਸ਼ਿੰਦਰਪਾਲ ਕੌਰ, ਸੁਖਦੀਪ ਕੌਰ ਅਤੇ ਸੋਨੀਆ ਆਦਿ ਵਲੋਂ ਵੀ ਹਸਪਤਾਲ ਵਿਚ ਆਪਣੀਆਂ ਵਧੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੰਦੀਪ ਸਿੰਘ ਸੰਨੀ ਬਰਾੜ ਦੇ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਭਾਜਪਾ ਹੋਰ ਮਜ਼ਬੂਤ ਹੋਵੇਗੀ-ਡਾ. ਰਮਨਦੀਪ ਸਿੰਘ ਜੈਤੋ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਅਸਲ ਵਾਅਦਿਆਂ ਤੋਂ ਕੋਹਾਂ ਦੂਰ-ਢਿੱਲਵਾਂ
Ad Position 24
No active advertisement