ਵਧੀਕ ਡਿਪਟੀ ਕਮਿਸ਼ਨਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੀਟਿੰਗ ਸ਼੍ਰੋਮਣੀ ਅਕਾਲੀ ਦਲ (ਬ) ਨੇ ਜੈਤੋ ਹਲਕੇ ’ਚ ਨਵੀਆਂ ਨਿਯੁਕਤੀਆਂ ਕੀਤੀਆਂ ਹਲਕਾ ਜੈਤੋ ਨੂੰ ਮਿਲੀ ਜੁਝਾਰੂ ਅਤੇ ਮਿਹਨਤੀ ਟੀਮ - ਸੂਬਾ ਸਿੰਘ ਬਾਦਲ
ਜੈਤੋ, 5 ਅਗਸਤ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਜੈਤੋ ਦੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਬਜ਼ਰਵਰ ਬਲਕਾਰ ਸਿੰਘ ਬਰਾੜ ਗੋਨੇਆਣਾ ਨੇ ਕੀਤੀ।
ਮਾਊਂਟ ਲਰਨਿੰਗ ਜੂਨੀਅਰਜ਼ ਸਕੂਲ ਵਿਖੇ ਇੰਟਰ-ਹਾਊਸ ਬਹਿਸ ਮੁਕਾਬਲੇ ’ਚ ਜੇਤੂ ਬੱਚਿਆਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ। ਅਜੀਤ ਤਸਵੀਰ
ਸਰਕਲ ਰੋੜੀਕਪੂਰਾ ਤੋਂ ਯੂਥ ਵਿੰਗ ਦੇ ਚੁਣੇ ਗਏ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ ਨੂੰ ਸਿਰੋਪਾਓ ਭੇਟ ਕਰਨ ਦੌਰਾਨ ਸੂਬਾ ਸਿੰਘ ਬਾਦਲ, ਬਲਕਾਰ ਸਿੰਘ ਬਰਾੜ, ਗੁਰਚੇਤ ਸਿੰਘ ਢਿੱਲੋਂ, ਯਾਦਵਿੰਦਰ ਸਿੰਘ, ਬਲਵੰਤ ਸਿੰਘ, ਰਾਜਪਾਲ ਸਿੰਘ, ਨਿਰਮਨ ਸਿੰਘ ਨਿੰਮਾ, ਮਨਦੀਪ ਸਿੰਘ ਗੁਰਤੇਪਾਲ ਸਿੰਘ, ਸਿਕੰਦਰ ਸਿੰਘ ਗਿੱਲ ਤੇ ਹੋਰ। ਤਸਵੀਰ : ਗੁਰਮੀਤਪਾਲ ਰੋੜੀਕਪੂਰਾ
06-08-2026