05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬੀ.ਆਈ.ਐੱਸ. ਪੋਸਟਰ ਮੇਕਿੰਗ ਮੁਕਾਬਲੇ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੀ ਕਲਸ਼ ਯਾਤਰਾ

ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਮੌਕੇ ਉਲੀਕੇ ਪ੍ਰੋਗਰਾਮ ਅਨੁਸਾਰ ਉਨ੍ਹਾਂ ਦੇ ਜਨਮ ਅਸਥਾਨ ਵਾਰਾਨਾਸੀ ਕਾਂਸ਼ੀਧਾਮ ਤੋਂ ਮਿੱਟੀ ਕਲਸ਼ ਵਿਚ ਲੈ ਕੇ ਪੰਜਾਬ ਦੇ ਹਰ ਜ਼ਿਲ੍ਹੇ ’ਚ ਲਿਜਾਇਆ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਨ ਸਭਾ ਹਲਕੇ ਵਿਚ ਕਲਸ਼ ਲੈ ਕੇ ਜਾ ਰਹੇ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਨੇ ਦੱਸਿਆ ਕਿ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਮੰਡਲਾਂ ਅਤੇ ਪਿੰਡਾਂ ਤੱਕ ਇਹ ਕਲਸ਼ ਲਿਜਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 06-08-2026
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਮੌਕੇ ਉਲੀਕੇ ਪ੍ਰੋਗਰਾਮ ਅਨੁਸਾਰ ਉਨ੍ਹਾਂ ਦੇ ਜਨਮ ਅਸਥਾਨ ਵਾਰਾਨਾਸੀ ਕਾਂਸ਼ੀਧਾਮ ਤੋਂ ਮਿੱਟੀ ਕਲਸ਼ ਵਿਚ ਲੈ ਕੇ ਪੰਜਾਬ ਦੇ ਹਰ ਜ਼ਿਲ੍ਹੇ ’ਚ ਲਿਜਾਇਆ ਜਾ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਨ ਸਭਾ ਹਲਕੇ ਵਿਚ ਕਲਸ਼ ਲੈ ਕੇ ਜਾ ਰਹੇ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਨੇ ਦੱਸਿਆ ਕਿ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਮੰਡਲਾਂ ਅਤੇ ਪਿੰਡਾਂ ਤੱਕ ਇਹ ਕਲਸ਼ ਲਿਜਾਇਆ ਜਾਵੇਗਾ। ਸ੍ਰੀ ਗੁਰੂ ਰਵਿਦਾਸ ਜੀ ਦੇ ਭਗਤਾਂ ਤੇ ਸ਼ਰਧਾਲੂਆਂ ਨੂੰ ਹਰ ਪਿੰਡ ਵਿਚ ਕਲਸ਼ ਲਿਜਾ ਕੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਖ਼ੇਡ ਮੁਕਾਬਲਿਆਂ ’ਚ ਰਿਸ਼ੀ ਮਾਡਲ ਸਕੂਲ ਦੇ ਮੁੰਡਿਆਂ ਦੀ ਸਰਦਾਰੀ ਅਗਲੀ ਖ਼ਬਰ ਵਿਜ਼ਡਮ ਵਰਲਡ ਸਕੂਲ ਦੇ ਵਿਦਿਆਰਥੀ ਆਰਵ ਖੇੜਾ ਨੇ 3 ਸੋਨ ਤਗ਼ਮੇ ਜਿੱਤੇ
Ad Position 24
No active advertisement