15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਬਾਦਲ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ ਨਾਲ ਟਕਸਾਲੀ ਵਰਕਰਾਂ ਦਾ ਹੋਰ ਵਧੇਗਾ ਹੌਂਸਲਾ-ਵਰਕਰ

ਬਰਗਾੜੀ, 14 ਅਗਸਤ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ ਜਿਵੇਂ ਕੁਲਤਾਰ ਸਿੰਘ ਬਰਾੜ, ਮੈਂਗਲ ਸਿੰਘ ਢਿਲਵਾਂ, ਪ੍ਰਤਾਪ ਸਿੰਘ ਨੰਗਲ, ਸਿਕੰਦਰ ਸਿੰਘ ਰਾਮੇਆਣਾ ਨੂੰ ਪੀ ਏ ਸੀ ਕਮੇਟੀ ਮੈਂਬਰ ਅਤੇ ਹਲਕਾ ਜੈਤੋ ਦੇ ਸਰਕਲ ਪੱਧਰ ’ਤੇ ਨਿਰਮਲ ਸਿੰਘ ਡੋਡ, ਗਿਆਨੀ ਮਹਿੰਦਰ ਸਿੰਘ ਗੋਂਦਾਰਾ, ਜਸਪਾਲ ਸਿੰਘ ਕਾਂਟਾ, ਰਿੰਕੂ ਸਿੰਘ, ਜਤਿੰਦਰ ਸਿੰਘ ਵਿੱਕੀ ਜਟਾਣਾ, ਨਵਜੀਤ ਸਿੰਘ ਔਲਖ, ਗੁਰਜੀਤ ਕੌਰ ਬਰਗਾੜੀ, ਸੋਨਾ ਢਿੱਲੋਂ ਆਦਿ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ ਹਨ। ਇੰਨ੍ਹਾਂ ਸਾਰੀਆਂ ਨਿਯੁਕਤੀਆਂ ’ਤੇ ਅਕਾਲੀ ਵਰਕਰਾਂ ਨੇ ਖੁਸ਼ੀਂ ਪ੍ਰਗਟ ਕਰਦਿਆਂ ਕਿਹਾ ਕਿ ਇੰਨ੍ਹਾਂ ਨਿਯੁਕਤੀਆਂ ਨਾਲ ਸਮੂਹ ਟਕਸਾਲੀ ਵਰਕਰਾਂ ਵਿਚ ਹੋਰ ਹੌਂਸਲਾ ਵਧੇਗਾ।

Ad Position 21
No active advertisement
ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਸਮੇਂ ਪੇਸ਼ਕਾਰੀ ਦਿੰਦੇ ਹੋਏ ਸਕੂਲੀ ਵਿਦਿਆਰਥੀ। ਅਜੀਤ ਤਸਵੀਰ 15-08-2026
ਬਰਗਾੜੀ, 14 ਅਗਸਤ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ ਜਿਵੇਂ ਕੁਲਤਾਰ ਸਿੰਘ ਬਰਾੜ, ਮੈਂਗਲ ਸਿੰਘ ਢਿਲਵਾਂ, ਪ੍ਰਤਾਪ ਸਿੰਘ ਨੰਗਲ, ਸਿਕੰਦਰ ਸਿੰਘ ਰਾਮੇਆਣਾ ਨੂੰ ਪੀ ਏ ਸੀ ਕਮੇਟੀ ਮੈਂਬਰ ਅਤੇ ਹਲਕਾ ਜੈਤੋ ਦੇ ਸਰਕਲ ਪੱਧਰ ’ਤੇ ਨਿਰਮਲ ਸਿੰਘ ਡੋਡ, ਗਿਆਨੀ ਮਹਿੰਦਰ ਸਿੰਘ ਗੋਂਦਾਰਾ, ਜਸਪਾਲ ਸਿੰਘ ਕਾਂਟਾ, ਰਿੰਕੂ ਸਿੰਘ, ਜਤਿੰਦਰ ਸਿੰਘ ਵਿੱਕੀ ਜਟਾਣਾ, ਨਵਜੀਤ ਸਿੰਘ ਔਲਖ, ਗੁਰਜੀਤ ਕੌਰ ਬਰਗਾੜੀ, ਸੋਨਾ ਢਿੱਲੋਂ ਆਦਿ ਨੂੰ ਅਹੁਦੇਦਾਰੀਆਂ ਦਿੱਤੀਆਂ ਗਈਆਂ ਹਨ। ਇੰਨ੍ਹਾਂ ਸਾਰੀਆਂ ਨਿਯੁਕਤੀਆਂ ’ਤੇ ਅਕਾਲੀ ਵਰਕਰਾਂ ਨੇ ਖੁਸ਼ੀਂ ਪ੍ਰਗਟ ਕਰਦਿਆਂ ਕਿਹਾ ਕਿ ਇੰਨ੍ਹਾਂ ਨਿਯੁਕਤੀਆਂ ਨਾਲ ਸਮੂਹ ਟਕਸਾਲੀ ਵਰਕਰਾਂ ਵਿਚ ਹੋਰ ਹੌਂਸਲਾ ਵਧੇਗਾ। ਅਕਾਲੀ ਵਰਕਰ ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਰਾਜਪਾਲ ਸਿੰਘ ਡੇਲਿਆਂਵਾਲੀ, ਸਰਪੰਚ ਪ੍ਰਤਾਪ ਸਿੰਘ ਬਰਗਾੜੀ, ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਕੈਨੇਡਾ, ਪੰਚ ਮੱਖਣ ਸਿੰਘ , ਪੰਚ ਗੁਰਦਿੱਤ ਸਿੰਘ ਢਿੱਲੋਂ, ਜਗਸੀਰ ਸਿੰਘ ਜੱਗਾ ਗੋਂਦਾਰਾ, ਅਮਰਜੀਤ ਗੋਂਦਾਰਾ, ਪਾਲਾ ਨੰਬਰਦਾਰ, ਪ੍ਰਗਟ ਸਿੰਘ, ਰੇਸ਼ਮ ਸਿੰਘ, ਡਾ. ਵੀਰ ਸਿੰਘ, ਕੁਲਦੀਪ ਸਿੰਘ ਗੋਂਦਾਰਾ, ਜਗਵਿੰਦਰ ਸਿੰਘ ਢਿੱਲੋਂ, ਨਾਇਬ ਸਿੰਘ ਢਿੱਲੋਂ, ਟੋਚੀ ਨੰਬਰਦਾਰ, ਸੇਵਕ ਸਿੰਘ ਢਿੱਲੋਂ, ਦਲਜੀਤ ਢਿੱਲੋਂ, ਜਲੌਰ ਸਿੰਘ ਬਰਾੜ, ਕਾਕਾ ਬਰਾੜ, ਮਾ. ਅਜੈਬ ਸਿੰਘ, ਸੁਖਚੈਨ ਸਿੰਘ ਢਿੱਲੋਂ, ਹਰਭਜਨ ਢਿੱਲੋਂ, ਸਾਬਕਾ ਸਰਪੰਚ ਜਗਦੇਵ ਸਿੰਘ ਨਿਆਮੀਵਾਲਾ, ਡਾ. ਸਤਨਾਮ ਸਿੰਘ ਨਿਆਮੀਵਾਲਾ, ਸੁਖਜਿੰਦਰ ਸਿੰਘ ਜ਼ੈਲਦਾਰ, ਕਾਲਾ ਨੰਬਰਦਾਰ, ਐਡਵੋਕੇਟ ਅਨਮੋਲਪ੍ਰੀਤ ਸਿੰਘ, ਆਲਮਦੀਪ ਸਿੰਘ, ਪ੍ਰਧਾਨ ਸੁਖਮੰਦਰ ਸਿੰਘ ਆਦਿ ਨੇ ਇੰਨ੍ਹਾਂ ਨਿਯੁਕਤੀਆਂ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਯਾਦਵਿੰਦਰ ਸਿੰਘ ਯਾਦੀ ਜੈਤੋ, ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਮੁੱਚੀ ਸੀਨੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24