ਡਿਪਟੀ ਕਮਿਸ਼ਨਰ ਵਲੋਂ ਮੁਕਤੀਸਰ ਵੈੱਲਫ਼ੇਅਰ ਕਲੱਬ ਦਾ ਸਨਮਾਨ
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਕਾ ਮੁਕਤੀਸਰ ਵੈੱਲਫ਼ੇਅਰ ਕਲੱਬ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਰੱਖੇ ਗਏ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਦੀ ਸਮਾਪਤੀ ਸਮਾਰੋਹ ਮੌਕੇ ਕਰਵਾਏ ਗਏ ‘ਜ਼ਿੰਦਗੀ ਜਿੰਦਾਬਾਦ’ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡੈਵਿਡ ਗੋਇਲ, ਐੱਸ.
ਪਿੰਡ ਕੋਠੇ ਹਵਾਨਾ ਵਿਖੇ ਬਲਵੀਰ ਸਿੰਘ ਧਾਲੀਵਾਲ ਦੀ ਮੌਤ ਗੁਰਮੀਤ ਸਿੰਘ, ਰਣਜੀਤ ਸਿੰਘ ਅਤੇ ਸਮੂਹ ਧਾਲੀਵਾਲ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਦੁੱਖ ਸਾਂਝਾ ਕਰਦੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ। ਤਸਵੀਰ : ਸੁਖਰਾਜ ਸਿੰਘ ਗੋਂਦਾਰਾ
ਤੀਆਂ ਦਾ ਤਿਉਹਾਰ ਮਨਾਏ ਜਾਣ ਸਮੇਂ ਗਿੱਧਾ ਪਾਉਂਦੀਆਂ ਸਕੂਲੀ ਬੱਚੀਆਂ। ਤਸਵੀਰ : ਆਰ.ਐਸ.ਧੁੰਨਾ
15-08-2026