21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮਾਤਾ ਤੇਜ ਕੌਰ ਭੁੱਟੀਵਾਲਾ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਸੁਖਪਾਲ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਅਤੇ ਇਕਬਾਲ ਸਿੰਘ ਦੇ ਮਾਤਾ ਤੇਜ ਕੌਰ ਪਤਨੀ ਸਵ. ਬਲਦੇਵ ਸਿੰਘ ਢਿੱਲੋਂ ਵਾਸੀ ਪਿੰਡ ਭੁੱਟੀਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ।

Ad Position 21
No active advertisement
ਅਜੀਤ ਡੈਸਕ 22-08-2026
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਸੁਖਪਾਲ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਅਤੇ ਇਕਬਾਲ ਸਿੰਘ ਦੇ ਮਾਤਾ ਤੇਜ ਕੌਰ ਪਤਨੀ ਸਵ. ਬਲਦੇਵ ਸਿੰਘ ਢਿੱਲੋਂ ਵਾਸੀ ਪਿੰਡ ਭੁੱਟੀਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਦਿਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ, ਅਵਤਾਰ ਸਿੰਘ ਵਣਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ ਐੱਸ.ਜੀ.ਪੀ.ਸੀ., ਸੰਤ ਸਿੰਘ ਬਰਾੜ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਗਿੱਦੜਬਾਹਾ, ਸੰਦੀਪ ਸਿੰਘ ਸ਼ਨੀ ਢਿੱਲੋਂ ਗਿੱਦੜਬਾਹਾ, ਜਥੇਦਾਰ ਨਵਤੇਜ ਸਿੰਘ ਕਾਉਣੀ ਮੈਂਬਰ ਸ਼੍ਰੋਮਣੀ ਕਮੇਟੀ, ਜਸਪਿੰਦਰ ਸਿੰਘ ਭੁੱਲਰ ਏ.ਡੀ.ਸੀ. ਮੋਗਾ, ਕੁਲਬੀਰ ਸਿੰਘ ਮੱਤਾ ਸੇਵਾ ਮੁਕਤ ਜ਼ਿਲ੍ਹਾ ਮੰਡੀ ਅਫ਼ਸਰ, ਗੁਰਦੀਪ ਸਿੰਘ ਮੜਮੱਲੂ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ, ਬਲਕਰਨ ਸਿੰਘ ਸਿੱਧੂ, ਗੁਰਵਿੰਦਰ ਸਿੰਘ ਵਣਵਾਲਾ ਇੰਚਾਰਜ ਹਲਕਾ ਗਿੱਦੜਬਾਹਾ ਸ਼੍ਰੋਮਣੀ ਅਕਾਲੀ ਦਲ, ਬਰਜਿੰਦਰ ਸਿੰਘ ਵਾਂਦਰ ਜਟਾਣਾ, ਚਰਨਜੀਤ ਸਿੰਘ ਭੂੰਦੜ, ਗੁਰਬਾਜ ਸਿੰਘ ਵਣਵਾਲਾ, ਨਿਹਾਲ ਸਿੰਘ ਆਸਾ ਬੁੱਟਰ, ਅਵਤਾਰ ਸਿੰਘ ਮੱਲਣ, ਦਰਸ਼ਨ ਸਿੰਘ ਕੋਟਲੀ ਅਬਲੂ ਸਮੇਤ ਹੋਰ ਆਗੂਆਂ, ਪਿੰਡ ਤੇ ਇਲਾਕਾ ਵਾਸੀਆਂ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਤਰਨ ਤਾਰਨ ਸਾਹਿਬ ਦੇ ਸਰੋਵਰ ਦੀ ਸੇਵਾ ਕਰਦੇ ਹੋਏ ਸੇਵਾਦਾਰ। ਗੁਰਜਿੰਦਰ ਕੌਰ ਗਿੱਲ ਦਾ ਅੰਗੀਠਾ ਸੰਭਾਲਿਆ... ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦੀ ਮੀਟਿੰਗ
Ad Position 24